06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 22 ਨੂੰ

Ad Position 21
No active advertisement
ਅਜੀਤ ਡੈਸਕ 18-10-2025
ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕਸਬਾ ਗੁਰੂਸਰ ਸੁਧਾਰ ਬਾਜ਼ਾਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 22 ਅਕਤੂਬਰ ਨੂੰ ਕਰਵਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕੀ ਕਮੇਟੀ, ਦੁਕਾਨਦਾਰ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਜਨਮ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਲਕੀਤ ਸਿੰਘ ਸਿੱਧੂ, ਡਾ: ਖੁਸ਼ਪਾਲ ਸਿੰਘ, ਭੁਪਿੰਦਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲੇਰ, ਪੰਚ ਰਜਿੰਦਰ ਸਿੰਘ, ਹਰਦੇਵ ਸਿੰਘ ਸੈਂਭੀ ਆਦਿ ਨੇ ਦੱਸਿਆ ਕਿ 22 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਮਨੋਹਰ ਸਿੰਘ ਖ਼ਾਲਸਾ ਤੇ ਰਾਜਿੰਦਰ ਸਿੰਘ ਗ੍ਰੰਥੀ ਦੇ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕਰਨਗੇ ਜਦਕਿ ਢਾਡੀ ਜਥਾ ਭਾਈ ਗੋਵਿੰਦਰ ਸਿੰਘ ਜੈਪੁਰ ਤੇ ਸਾਥੀ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਸਬੰਧੀ ਪ੍ਰਸੰਗ-ਵਾਰਾਂ ਪੇਸ਼ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸੁਚਾਰੂ ਹੋਵੇਗੀ ਅਗਲੀ ਖ਼ਬਰ ਝੋਨੇ ਦੀ ਫ਼ਸਲ ਦੇ ਘੱਟ ਝਾੜ ਨੇ ਪੰਜਾਬ ਦਾ ਅੰਨਦਾਤਾ ਝੰਜੋੜਿਆ ਆਰਥਿਕ ਲੱਕ ਟੁੱਟਣ ਨਾਲ ਕਿਸਾਨਾਂ ਦੀ ਦੀਵਾਲੀ ਪਈ ਫਿੱਕੀ
Ad Position 24