06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਝੋਨੇ ਦੀ ਖ਼ਰੀਦ ਸੁਚਾਰੂ ਹੋਵੇਗੀ

Ad Position 21
No active advertisement
ਅਜੀਤ ਡੈਸਕ 18-10-2025
'ਆਪ' ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ. ਐੱਨ.ਐੱਸ ਕੰਗ ਦੱਸਿਆ ਕਿ ਦਾਖਾ ਅਤੇ ਸਿੱਧਵਾਂ ਬੇਟ ਮਾਰਕੀਟ ਕਮੇਟੀਆਂ ਅਧੀਨ ਮੁੱਖ ਯਾਰਡ ਜਾਂ ਆਰਜੀ ਮੰਡੀਆਂ 'ਚ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਹੋ ਰਹੀ ਹੈ, ਅਨਾਜ਼ ਮੰਡੀਆਂ ਵਿਚ ਕਿਸਾਨਾਂ-ਮਜ਼ਦੂਰਾਂ ਜਾਂ ਵਪਾਰੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ | ਮੰਡੀ ਫੜ੍ਹਾਂ 'ਚ ਵਧ ਤੁਲਾਈ ਨੂੰ ਲੈ ਕੇ ਸ਼ਿਕਾਇਤਾਂ ਦੇ ਸਵਾਲ 'ਚ ਡਾ: ਕੰਗ ਨੇ ਕਿਹਾ ਕਿ ਅਜਿਹੇ ਮਾਮਲੇ 'ਚ ਉਸ ਨੂੰ ਸਿੱਧਾ ਫ਼ੋਨ ਕੀਤਾ ਜਾਵੇ ਜਾਂ ਮੰਡੀ ਬੋਰਡ ਨਾਲ ਸਬੰਧਿਤ ਕੰਟਰੋਲ ਰੂਮ 01725101704 'ਤੇ ਫ਼ੋਨ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚਾਲੂ ਸਾਲ ਵਿਕਾਸ ਵਰ੍ਹੇ ਵਜੋਂ ਮਨਾ ਰਹੀ ਪੰਜਾਬ ਸਰਕਾਰ-ਡਾ. ਕੰਗ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 22 ਨੂੰ
Ad Position 24