27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੁੱਲਾਂਪੁਰ-ਦਾਖਾ ਗੁਰਮਤਿ ਭਵਨ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 16 ਨੂੰ

Ad Position 21
No active advertisement
ਅਜੀਤ ਡੈਸਕ 07-11-2025
ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਚੈਰੀਟੇਬਲ ਟਰੱਸਟ ਅਧੀਨ ਗੁਰਮਤਿ ਭਵਨ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਖੇ ਟਰੱਸਟੀਆਂ ਵਲੋਂ ਸ਼ਵਨਿੰਦਰਦੀਪ ਸਿੰਘ ਸੰਧੂ, ਗਗਨਦੀਪ ਸੰਧੂ ਕੈਨੇਡਾ ਅਤੇ ਢੱਟ ਫਾਊਾਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ 101ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਐਤਵਾਰ 16 ਨਵੰਬਰ ਨੂੰ ਗੁਰਮਤਿ ਭਵਨ ਵਿਖੇ ਲੱਗ ਰਿਹਾ | ਪ੍ਰਬੰਧਕਾਂ ਅਨੁਸਾਰ ਸਵੇਰ 8 ਵਜੇ ਸ਼ੁਰੂ ਹੋਣ ਵਾਲੇ ਕੈਂਪ ਸਮੇਂ ਰੂਬੀ ਨੈਲਸਨ ਮੈਮੋਰੀਅਲ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਵਲੋਂ ਚਿੱਟਾ ਮੋਤੀਆ ਜਾਂ ਅੱਖਾਂ ਦੀਆਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਚੈੱਕਅੱਪ ਅਤੇ ਆਪ੍ਰੇਸ਼ਨਯੋਗ ਮਰੀਜ਼ਾਂ ਦਾ ਮੁਫ਼ਤ ਆਪ੍ਰੇਸ਼ਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਫਤਿਹਦੀਪ ਸਿੰਘ ਨੇ ਆਈਲੈਟਸ 7 ਬੈਂਡ ਲਏ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ
Ad Position 24