27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਰਾਏਕੋਟ/ਹਲਵਾਰਾ, 6 ਨਵੰਬਰ (ਲਿੱਤਰ/ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਬੀ.ਐੱਡ. ਦੇ ਵਿਦਿਆਰਥੀਆਂ ਨੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈ ਕੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਨ 31 ਅਕਤੂਬਰ ਨੂੰ ਸ਼ਾਮਿਲ ਹੋਣ ਵਾਲੇ ਹਫ਼ਤੇ ਦੌਰਾਨ ਮਨਾਇਆ ਜਾਂਦਾ ਹੈ ਤਾਂ ਜੋ ਵੱਖ-ਵੱਖ ਕਾਰਜਾਂ ਅਤੇ ਗਤੀਵਿਧੀਆਂ ਰਾਹੀਂ ਭਿ੍ਸ਼ਟ ਅਭਿਆਸਾਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਅਪੀਲ ਕੀਤੀ ਕਿ ਸਾਨੂੰ ਅਜਿਹੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਵਿਖੇ ਐਲੂਮਨੀ ਮੀਟ ਕੱਲ੍ਹ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਬੇਬੀ ਸ਼ੋਅ ਪ੍ਰੋਗਰਾਮ ਕਰਵਾਇਆ
Ad Position 24