11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਾਬਾ ਵਡਭਾਗ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ ਅੱਜ ਤੇ ਕੱਲ੍ਹ

Ad Position 21
No active advertisement
ਅਜੀਤ ਡੈਸਕ 01-09-2025
ਬਹਿਰਾਮ, 31 ਅਗਸਤ (ਨਛੱਤਰ ਸਿੰਘ ਬਹਿਰਾਮ) - ਬਾਬਾ ਵਡਭਾਗ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਪਿੰਡ ਲਾਲਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਰਹਿਨੁਮਈ ਹੇਠ ਮਨਾਇਆ ਜਾਵੇਗਾ | ਅੱਜ 1 ਸਤੰਬਰ ਦਿਨ ਸੋਮਵਾਰ ਨੂੰ ਨਿਸ਼ਾਨ ਸਾਹਿਬ ਸਜਾਏ ਜਾਣਗੇ ਅਤੇ ਕੱਲ੍ਹ ਮਿਤੀ 2 ਸਤੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨ ਰਸੀਏ ਸਾਈਾ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸ਼ੂਫੀਆਨਾ ਦਰਗਾਹ ਪ੍ਰਬੰਕ ਕਮੇਟੀ ਪੰਜਾਬ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਦੇ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਮਾਹਿਲ ਗਹਿਲਾ 'ਚ ਮਾਸ਼ਾ ਅਲੀ ਅੱਜ
Ad Position 24