11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬੱਬਰ ਅਕਾਲੀ ਸ਼ਹੀਦ ਬਿਸ਼ਨ ਸਿੰਘ ਮਾਂਗਟ ਦੀ ਬਰਸੀ 5 ਨੂੰ

Ad Position 21
No active advertisement
ਅਜੀਤ ਡੈਸਕ 01-09-2025
ਘੁੰਮਣਾਂ, 31 ਅਗਸਤ (ਮਹਿੰਦਰਪਾਲ ਸਿੰਘ)- ਪਿੰਡ ਮਾਂਗਟ 'ਚ ਬੰਬੇਲੀ ਸਾਕੇ ਦੇ ਸ਼ਹੀਦ ਬੱਬਰ ਅਕਾਲੀ ਬਿਸ਼ਨ ਸਿੰਘ ਮਾਂਗਟ ਦੀ ਬਰਸੀ 5 ਸਤੰਬਰ ਨੂੰ ਐਨ. ਆਰ. ਆਈ., ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | 3 ਸਤੰਬਰ ਨੂੰ ਅਖੰਡ ਪਾਠ ਅਰੰਭ ਹੋਣਗੇ | 5 ਸਤੰਬਰ ਨੂੰ ਭੋਗ ਉਪਰੰਤ ਢਾਡੀ ਸਰੂਪ ਸਿੰਘ ਕਡਿਆਣਾ ਬੱਬਰਾਂ ਦੀ ਜੀਵਨੀ 'ਤੇ ਚਾਨਣਾ ਪਾਉਣਗੇ | ਇਸ ਸਬੰਧੀ ਜਾਣਕਾਰੀ ਬੁੱਧ ਸਿੰਘ ਮਾਂਗਟ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਅਮਰਜੀਤ ਕਰਨਾਣਾ ਨੇ 19ਵੀਂ ਵਾਰ ਕੀਤਾ ਖੂਨਦਾਨ ਅਗਲੀ ਖ਼ਬਰ ਭੁਪਿੰਦਰ ਨਾਥ ਜੈਨ ਦੀ ਯਾਦ 'ਚ ਪਰਿਵਾਰ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
Ad Position 24