14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬੱਬਰ ਅਕਾਲੀ ਸ਼ਹੀਦ ਬਿਸ਼ਨ ਸਿੰਘ ਮਾਂਗਟ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 21-09-2025
ਘੁੰਮਣਾ, 20 ਸਤੰਬਰ (ਮਹਿੰਦਰ ਪਾਲ ਸਿੰਘ)-ਪਿੰਡ ਮਾਂਗਟ 'ਚ ਬੰਬੇਲੀ ਸਾਕੇ ਦੇ ਬੱਬਰ ਅਕਾਲੀ ਸ਼ਹੀਦ ਬਿਸ਼ਨ ਸਿੰਘ ਮਾਂਗਟ ਦੀ ਬਰਸੀ ਪ੍ਰਵਾਸੀ ਭਾਰਤੀ, ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ 96 ਕਰੋੜੀ ਧੰਨਾ ਸਿੰਘ ਖ਼ਾਲਸਾ ਨੇ ਬੱਬਰਾਂ ਦੀ ਜੀਵਨੀ 'ਤੇ ਚਾਨਣਾ ਪਾਇਆ | ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਬੁੱਧ ਸਿੰਘ ਮਾਂਗਟ, ਚੜ੍ਹਤ ਸਿੰਘ, ਬਲਵਿੰਦਰ ਸਿੰਘ, ਗੱਜਣ ਸਿੰਘ, ਸੋਡੀ ਸਿੰਘ, ਅਜਮੇਰ ਸਿੰਘ, ਕਮਲਜੀਤ ਬੰਗਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਥੇਦਾਰ ਸੁਰਜੀਤ ਸਿੰਘ ਮਾਂਗਟ, ਕੁਲਦੀਪ ਸਿੰਘ, ਸੇਵਕ ਸਿੰਘ ਮੱਲਪੁਰੀ, ਬਲਵਿੰਦਰ ਸਿੰਘ ਇੰਸਪੈਕਟਰ, ਸਾਬਕਾ ਸਰਪੰਚ ਰਣਜੀਤ ਕੌਰ, ਚੈਨ ਰਾਮ ਬੰਗਾ, ਗੁਰਦੀਪ ਸਿੰਘ, ਜੀਵਨ ਸਿੰਘ, ਸਬਾ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ ਤੱਖਰ ਰਮਨਦੀਪ ਸਿੰਘ, ਗੁਰਜੀਤ ਸਿੰਘ, ਪ੍ਰੇਮ ਸਿੰਘ, ਮਨਜੋਤ ਸਿੰਘ ਅਣਖੀ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਡੱਬਾ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਬੱਬਲੂ ਮਾਹਿਲ ਗਹਿਲਾ ਨੇ ਜਿੱਤੀ ਅਗਲੀ ਖ਼ਬਰ ਕੁਦਰਤੀ ਸਰੋਤਾਂ ਪਾਣੀ ਤੇ ਵਾਤਾਵਰਨ ਦੀ ਸੁਰੱਖਿਆ ਲਈ ਫ਼ਸਲੀ ਵਿਭਿੰਨਤਾ ਜ਼ਰੂਰੀ-ਖ਼ਾਲਸਾ
Ad Position 24