24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੰਡਿਆਲਾ ਸੁਸਾਇਟੀ 'ਚ ਆਮ ਅਜਲਾਸ ਕੱਲ੍ਹ -ਸੈਕਟਰੀ ਮਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 17-10-2025
ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦੀ ਜੰਡਿਆਲਾ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦਾ ਆਮ ਅਜਲਾਸ 18 ਅਕਤੂਬਰ ਨੂੰ ਸਭਾ ਦੇ ਦਫ਼ਤਰ ਸਵੇਰੇ 10 ਵਜੇ ਹੋਵੇਗਾ | ਉਪਰੰਤ ਸਭਾ ਦੀ ਹੋਰ ਬੇਹਤਰੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24