24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰੱਤੂ ਜਠੇਰਿਆਂ ਦਾ ਮੇਲਾ 19 ਨੂੰ

Ad Position 21
No active advertisement
ਅਜੀਤ ਡੈਸਕ 17-10-2025

ਜਲੰਧਰ, 16 ਅਕਤੂਬਰ (ਅ. ਬ.)—ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੱਤੂ ਜਠੇਰਿਆਂ ਦਾ ਮੇਲਾ 19 ਅਕਤੂਬਰ, ਦਿਨ ਐਤਵਾਰ ਨੂੰ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਬੜੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ | 9 ਵਜੇ ਝੰਡੇ ਦੀ ਰਸਮ ਤੋਂ ਬਾਅਦ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ | ਉਪਰੰਤ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ | ਇਹ ਸੂਚਨਾ ਪ੍ਰਧਾਨ ਮਾਸਟਰ ਜਸਵੰਤ ਸਿੰਘ, ਜਸਵੀਰ ਸਿੰਘ, ਗੁਰਨਾਮ ਸਿੰਘ ਪਿੰਡ ਘੁੜਿਆਲ ਵਲੋਂ ਦਿੱਤੀ ਗਈ |

ਕੈਂਥ ਜਠੇਰਿਆਂ ਦਾ ਮੇਲਾ 19 ਨੂੰ
ਜਲੰਧਰ, 16 ਅਕਤੂਬਰ (ਅ. ਬ.)—ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਂਥ ਜਠੇਰਿਆਂ ਦਾ ਮੇਲਾ ਪਿੰਡ ਬਸੀ ਮੁਸ਼ਤਫਾ, ਊਨਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 19 ਅਕਤੂਬਰ, ਦਿਨ ਐਤਵਾਰ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ | 19 ਅਕਤੂਬਰ, ਸਵੇਰੇ 9 ਵਜੇ ਝੰਡੇ ਦੀ ਰਸਮ ਤੋਂ ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਹ ਸੂਚਨਾ ਪ੍ਰਬੰਧਕ ਕਮੇਟੀ ਪ੍ਰਧਾਨ ਸੰਤੋਖ ਸਿੰਘ, ਪਿੰਡ ਘੁੜਿਆਲ, ਪਰਗਟ ਸਿੰਘ ਪਿੰਡ ਰਾਏਪੁਰ ਰਸੂਲਪੁਰ, ਸੀਤਲ ਸਿੰਘ ਪਿੰਡ ਨੰਗਲ ਸ਼ਹੀਦਾਂ ਅਤੇ ਜਗਦੀਸ਼ ਸਿੰਘ ਪਿੰਡ ਘੁੜਿਆਲ ਵਲੋਂ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਮਾਲਵਿੰਦਰ ਸਿੰਘ ਕੰਗ ਕਰਨਗੇ ਬੱਬਰਾਂ ਦੇ ਪਰਿਵਾਰਾਂ ਦਾ ਸਨਮਾਨ ਅਗਲੀ ਖ਼ਬਰ ਪਲੇਠੀ ਪ੍ਰੈੱਸ ਕਾਨੰਫਰਸ 'ਚ ਡੀ.ਆਈ.ਜੀ ਨੇ ਤਿੰਨ ਹੈਾਡ ਗ੍ਰਨੇਡ ਬਰਾਮਦ ਹੋਣ ਨੂੰ ਦਸਿਆ ਵੱਡੀ ਸਫਲਤਾ ਸਰਹੱਦੀ ਰੇਂਜ...
Ad Position 24