14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਿਵ ਚੰਦ ਪਬਲਿਕ ਹਾਈ ਸਕੂਲ ਵਿਖੇ ਗ੍ਰੀਨ ਦੀਵਾਲੀ ਮਨਾਈ

Ad Position 21
No active advertisement
ਅਜੀਤ ਡੈਸਕ 22-10-2025
ਸਾਹਲੋਂ, 21 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ |
ਇਸ ਮੌਕੇ ਬੱਚਿਆਂ ਨੇ ਮਿੱਟੀ ਦੇ ਗਮਲਿਆਂ ਵਿਚ ਰੰਗ-ਬਿਰੰਗੇ ਫੁੱਲਾਂ ਦੇ ਬੂਟੇ ਲਗਾ ਕੇ ਪੰਜਾਬ ਨੂੰ ਹਰਾ-ਭਰਾ ਬਣਾਉਣ ਦਾ ਸੁਨੇਹਾ ਦਿੱਤਾ | ਬੱਚਿਆਂ ਨੇ ਆਪਣੀਆਂ ਜਮਾਤਾਂ ਵਿਚ ਥੀਮ ਆਧਾਰਿਤ ਰੰਗੋਲੀਆਂ ਬਣਾਈਆਂ, ਜਿਨ੍ਹਾਂ ਦੇ ਸੁਨੇਹੇ ਸਨ 'ਧਰਤੀ ਬਚਾਓ, ਪਾਣੀ ਬਚਾਓ, ਤੇ ਵੱਡਿਆਂ ਦਾ ਸਤਿਕਾਰ ਕਰੋ | ਵਿਦਿਆਰਥੀਆਂ ਨੇ ਸਕੂਲ ਦੇ ਹਰ ਕੋਨੇ ਵਿਚ ਆਪਣੀ ਕਲਾ ਤੇ ਸੱਭਿਆਚਾਰਕ ਰੰਗ ਭਰਿਆ | ਸਕੂਲ ਦੇ ਚੇਅਰਮੈਨ ਮਨਜੀਤ ਸਿੰਘ ਢਾਹ ਤੇ ਪਿ੍ੰਸੀਪਲ ਸੰਦੀਪ ਚਾਵਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦੇ ਹੋਏ ਕਿਹਾ ਵਿਦਿਆਰਥੀਆਂ ਵਲੋਂ ਮਨਾਈ ਗ੍ਰੀਨ ਦੀਵਾਲੀ ਨੇ ਜਿੱਥੇ ਸਮਾਜ ਲਈ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਉਥੇ ਵਿਦਿਆਰਥੀਆਂ ਵਿਚ ਪ੍ਰੇਮ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਜਗਾਉਂਦਾ ਹੈ | ਇਸ ਮੌਕੇ ਸਮੂਹ ਸਕੂਲ ਅਧਿਆਪਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਛਿੰਝ ਮੇਲਾ ਦੇਨੋਵਾਲ ਕਲਾਂ ਵਿਖੇ ਕੱਲ੍ਹ-ਬਾਬਾ ਸੋਹਣ ਸਿੰਘ ਅਗਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਿਹਤ ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਈ
Ad Position 24