28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਥਾਣਾ ਸਦਰ ਬਲਾਚੌਰ ਦੇ ਮੁਖੀ ਬਿਕਰਮ ਸਿੰਘ ਰੌੜੀ ਵਲੋਂ ਲਗਾਈ ਗਈ ਲੋਕ ਅਦਾਲਤ <br/>

Ad Position 21
No active advertisement
ਅਜੀਤ ਡੈਸਕ 05-11-2025
ਬਲਾਚੌਰ, 4 ਨਵੰਬਰ (ਨਰੇਸ਼ ਧੌਲ)-ਥਾਣਾ ਸਦਰ ਬਲਾਚੌਰ ਦੇ ਨਵ-ਨਿਯੁਕਤ ਮੁਖੀ ਬਿਕਰਮ ਸਿੰਘ ਰੌੜੀ ਵੱਲੋਂ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ | ਜਿਸ ਵਿੱਚ ਇਲਾਕਾ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਦਰਖਾਸਤਾਂ ਦਾ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਬੈਠ ਕੇ ਨਬੇੜਾ ਕੀਤਾ ਗਿਆ | ਐਸ.ਐਚ.ਓ ਰੋੜੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਮਸਲੇ ਦਾ ਹੱਲ ਬੈਠ ਕੇ ਕੱਢਿਆ ਜਾ ਸਕਦਾ ਹੈ, ਇਸ ਲਈ ਜਿੱਥੇ ਥਾਣੇ, ਕੋਰਟ ਕਚਹਿਰੀਆਂ ਦੀ ਖੱਜਲ-ਖ਼ੁਆਰੀ ਤੋਂ ਬਚਣਾ ਚਾਹੀਦਾ ਹੈ, ਉੱਥੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਇਆਂ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਬੈਠ ਕੇ ਹੀ ਮਸਲੇ ਨਬੇੜੇ ਨੂੰ ਤਰਜੀਹ ਦੇਣੀ ਚਾਹੀਦੀ ਹੈ | ਇਸ ਮੌਕੇ ਏ.ਐਸ.ਆਈ ਮਨੋਹਰ ਲਾਲ, ਭਾਗ ਸਿੰਘ ਫਿਰਨੀ ਮਜਾਰਾ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ-ਕਾਮਰੇਡ ਸੇਖੋਂ <br/> ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰ ਵਲੋਂ ਬਣਾਈ ਨਾਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹਿਆ
Ad Position 24