28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਲਾਚੌਰ ਵਿਖੇ ਖ਼ੂਨਦਾਨ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 05-11-2025
ਬਲਾਚੌਰ, 4 ਨਵੰਬਰ (ਨਰੇਸ਼ ਧੌਲ)- ਸਿੰਘ ਸਭਾ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੌਰਾਨ ਡਾਕਟਰ ਜਸਦੀਪ ਸਿੰਘ ਸੈਣੀ ਐਮ.ਡੀ. ਨਿਊ ਕੇਅਰ ਹਸਪਤਾਲ ਬਲਾਚੌਰ ਦੀ ਅਗਵਾਈ ਹੇਠ ਸੰਤ ਗੁਰਮੇਲ ਸਿੰਘ ਬਲੱਡ ਸੈਂਟਰ ਗੜ੍ਹੀ ਕਾਨੂੰਗੋਂ ਦੇ ਸਹਿਯੋਗ ਨਾਲ 5 ਨਵੰਬਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਡਾਕਟਰ ਜਸਦੀਪ ਸਿੰਘ ਸੈਣੀ ਨੇ ਕਿਹਾ ਕਿ ਖ਼ੂਨਦਾਨ ਨੂੰ ਮਹਾਂਦਾਨ ਮੰਨਿਆ ਜਾਂਦਾ ਹੈ ਕਿਉਂਕਿ ਦਾਨ ਕੀਤੇ ਹੋਏ ਖ਼ੂਨ ਨਾਲ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਜੀਰ ਸਿੰਘ ਖ਼ਾਲਸਾ ਗਰਲਜ਼ ਸੀ. ਸੈ. ਸਕੂਲ ਵਿਖੇ ਐੱਨ. ਐਸ. ਐਸ. ਦਾ ਕੈਂਪ ਅਰੰਭ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ-ਕਾਮਰੇਡ ਸੇਖੋਂ <br/>
Ad Position 24