14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕਸਬਾ ਮਜਾਰੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਪਾਏ <br/>

Ad Position 21
No active advertisement
ਅਜੀਤ ਡੈਸਕ 06-11-2025
ਮਜਾਰੀ/ਸਾਹਿਬਾ, 5 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦਆਰਾ ਸਿੰਘ ਸਭਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥਕ ਕਵੀਸ਼ਰ ਗਿਆਨੀ ਹਰਦੀਪ ਸਿੰਘ ਵੈਰੋਨੰਗਲ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਬਾਬਾ ਪ੍ਰੀਤਮ ਸਿੰਘ, ਸਰਪੰਚ ਰਸ਼ਪਾਲ ਸਿੰਘ ਅਟਵਾਲ, ਮਾ. ਮੋਹਣ ਸਿੰਘ, ਨੰਬਰਦਾਰ ਪਾਖਰ ਸਿੰਘ, ਕੈਪ. ਦਰਬਾਰਾ ਸਿੰਘ, ਜਗਤਾਰ ਸਿੰਘ ਮਾਹੀ, ਬਹਾਦਰ ਸਿੰਘ, ਹਰਪਾਲ ਸਿੰਘ ਸੈਕਟਰੀ, ਜਸਵਿੰਦਰ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਸਿੰਘ, ਜਗਦੀਸ਼ ਸਿੰਘ ਖਾਲਸਾ, ਰੇਸ਼ਮ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ ਰੱਕੜ, ਸੁਰਜੀਤ ਸਿੰਘ, ਮਾ. ਸਤਨਾਮ ਸਿੰਘ, ਗਿਆਨੀ ਜੁਝਾਰ ਸਿੰਘ, ਕੈਪ. ਹਰਜੀਤ ਸਿੰਘ, ਗੁਰਮੁੱਖ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਡਾ. ਬਲਿਹਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਬ ਨੂੰ ਸਮਰਪਿਤ ਕੇ. ਸੀ. ਕਾਲਜ ਵਿਖੇ ਸਮਾਗਮ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਦੋ ਅÏਰਤਾਂ ਦੀ ਮÏਤ <br/>
Ad Position 24