15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਬਾਬਾ ਦੀਪ ਸਿੰਘ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-11-2025
ਨਵਾਂਸ਼ਹਿਰ, 5 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਆਲੀਸ਼ਾਨ ਇਮਾਰਤ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਹੈਡ ਗ੍ਰੰਥੀ ਭਾਈ ਮੁਬਾਰਕ ਸਿੰਘ ਨੇ ਦੱਸਿਆ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਹਰਪ੍ਰੀਤ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਰੰਧਾਵਾ, ਜਗਜੀਤ ਸਿੰਘ, ਹਰਬੰਸ ਸਿੰਘ ਚਰਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਡੇਰਾ ਬਾਬਾ ਭਗਵਾਨ ਦਾਸ ਬਾਬਾ ਹਰਸੂ ਦੇ ਅਸਥਾਨ 'ਤੇ ਮੈਡੀਕਲ ਕੈਂਪ ਲਗਾਇਆ
Ad Position 24