15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੇਵਾ ਮੁਕਤ ਕਾਨੂੰਨਗੋ ਤੇ ਪਟਵਾਰੀਆਂ ਦੀ ਮੀਟਿੰਗ ਕੱਲ੍ਹ -ਸੈਣੀ

Ad Position 21
No active advertisement
ਅਜੀਤ ਡੈਸਕ 06-11-2025
ਨਵਾਂਸ਼ਹਿਰ, 5 ਨਵੰਬਰ (ਹਰਮਿੰਦਰ ਸਿੰਘ ਪਿੰਟੂ)-'ਦੀ ਰੈਵੀਨਿਊ ਸੇਵਾ ਮੁਕਤ ਕਾਨੂੰਗੋ ਤੇ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਹਰਭਜਨ ਸਿੰਘ ਜਾਡਲੀ ਦੀ ਪ੍ਰਧਾਨਗੀ ਹੇਠ 7 ਨਵੰਬਰ ਦਿਨ ਸ਼ੁੱਕਰਵਾਰ ਨੂੰ ਠੀਕ 12 ਵਜੇ ਸਥਾਨ ਭਗਤ ਰਿਜੋਰਟਜ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਕੀਤੀ ਜਾਵੇਗੀ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਸੈਣੀ ਸਹਾਇਕ ਜਨਰਲ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਅਹਿਮ ਮੂਦਿਆ 'ਤੇ ਵਿਚਾਰਾਂ ਕਰਨ ਉਪਰੰਤ ਨਵੇਂ ਸਾਲ ਦੀ ਆਮਦ 'ਤੇ ਪ੍ਰੋਗਰਾਮ ਉਲੀਕਣ ਲਈ ਫੈਸਲਾ ਕੀਤਾ ਜਾਵੇਗਾ ਅਤੇ ਸਾਥੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਗੋਪਾਲ ਕਿ੍ਸ਼ਨ ਵਲੋਂ ਬਿਰਧ ਆਸ਼ਰਮ 'ਚ ਵੰਡੇ ਬੂਟੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਿਆਲਾ ਵਿਖੇ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ <br/>
Ad Position 24