15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਉਸਮਾਨਪੁਰ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ <br/>

Ad Position 21
No active advertisement
ਅਜੀਤ ਡੈਸਕ 06-11-2025
ਉਸਮਾਨਪੁਰ, 5 ਨਵੰਬਰ (ਸੰਦੀਪ ਮਝੂਰ)-ਗੁਰਦੁਆਰਾ ਸ਼੍ਰੀ ਸਿੰਘ ਸਭਾ ਪਿੰਡ ਉਸਮਾਨਪੁਰ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪਰਮਪ੍ਰੀਤ ਸਿੰਘ ਨੱਥਮਲਪੁਰ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਸਮੂਹ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਗਏ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਪੁਰਬ ਦੇ ਸੰਬੰਧ 'ਚ ਸ਼ੇਰ-ਏ-ਪੰਜਾਬ ਟੋਲ ਯੂਨੀਅਨ ਬੱਛੂਆਂ ਵਲੋਂ ਲਗਾਇਆ ਗਿਆ ਲੰਗਰ <br/> ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਗੋਪਾਲ ਕਿ੍ਸ਼ਨ ਵਲੋਂ ਬਿਰਧ ਆਸ਼ਰਮ 'ਚ ਵੰਡੇ ਬੂਟੇ
Ad Position 24