29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ ਸਮਾਗਮ 10 ਨੂੰ

Ad Position 21
No active advertisement
ਅਜੀਤ ਡੈਸਕ 07-11-2025
ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਮਸੀਤ ਵਾਲਾ ਲਧਾਣਾ ਉੱਚਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 10 ਨਵੰਬਰ ਦਿਨ ਸੋਮਵਾਰ ਨੂੰ ਸ਼ਰਧਾ ਸਤਿਕਾਰ ਪੂਰਵਕ ਮਨਾਇਆ ਜਾਵੇਗਾ | ਗੁਰੂ ਘਰ ਦੇ ਸੇਵਾਦਾਰਾਂ ਵਿੱਚ ਸ਼ਾਮਲ ਬਲਵੀਰ ਸਿੰਘ ਸਾਬਕਾ ਪੰਚ ਅਤੇ ਸਾਬਕਾ ਕਾਰਜਕਾਰੀ ਸਰਪੰਚ ਲਧਾਣਾ ਉੱਚਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਚੌਂਕੀਆਂ ਦੀ ਲੜੀ ਸੰਗਤਾਂ ਵੱਲੋਂ ਤਿੰਨ ਨਵੰਬਰ ਤੋਂ ਅਰੰਭ ਹੈ ਜੋ ਸੱਤ ਨਵੰਬਰ ਤੱਕ ਜਾਰੀ ਰਹੇਗੀ, 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵਲੋਂ ਚੋਣ ਪ੍ਰਚਾਰ ਜਾਰੀ ਅਗਲੀ ਖ਼ਬਰ ਲਾਈਫ ਕੇਅਰ ਫਾਊਾਡੇਸ਼ਨ ਚੈਰੀਟੇਬਲ ਵਲੋਂ ਲੈਬਾਰਟਰੀ ਦਾ ਉਦਘਾਟਨ
Ad Position 24