16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਕੰਨਾਂ ਦਾ ਫ੍ਰੀ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 21-09-2025
ਬਠਿੰਡਾ, 20 ਸਤੰਬਰ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 22 ਸਤੰਬਰ 2025 ਦਿਨ ਸੋਮਵਾਰ ਨੂੰ ਹੋਟਲ ਗ੍ਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 23 ਸਤੰਬਰ 2025 ਦਿਨ ਮੰਗਲਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਅਬਰਾਵਾਂ ਦੀ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ ਅਗਲੀ ਖ਼ਬਰ ਟ੍ਰੈਫਿਕ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ
Ad Position 24