18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਕਸਫੋਰਡ ਲਿਟਲ ਸਕੋਲਰ ਸਕੂਲ ਮਾਡਰਨ ਵੈਲੀ ਨੇ ਬੱਚਿਆਂ ਨੂੰ ਛੱਤਬੀੜ ਚਿੜੀਆਘਰ ਦਿਖਾਇਆ

Ad Position 21
No active advertisement
ਅਜੀਤ ਡੈਸਕ 17-10-2025
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਆਕਸਫੋਰਡ ਲਿਟਲ ਸਕੋਲਰ ਸਕੂਲ ਮਾਡਰਨ ਵੈਲੀ ਫ਼ਤਹਿਗੜ੍ਹ ਸਾਹਿਬ ਦੀ ਮੈਨੇਜਮੈਂਟ ਦੁਆਰਾ ਬੱਚਿਆਂ ਨੂੰ ਛੱਤਬੀੜ ਚਿੜੀਆਘਰ ਦਾ ਸਿੱਖਿਆਦਾਇਕ ਦੌਰਾ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਵਿਕਾਸ ਸ਼ਰਮਾ ਨੇ ਦੱਸਿਆ ਕਿ ਸਕੂਲ ਡਾਇਰੈਕਟਰ ਮਿਸ . ਰੰਜਨਾ ਲਖਨਪਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਬੱਚਿਆਂ ਨੂੰ ਛੱਤਬੀੜ ਚਿੜੀਆਘਰ ਦਾ ਦੌਰਾ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਹਰ ਪ੍ਰਕਾਰ ਦੇ ਜਾਨਵਰਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਵਿਸ਼ਿਆਂ ਬਾਰੇ ਵੀ ਜਾਣਕਾਰੀ ਦੇਣੀ ਅਤਿ ਜ਼ਰੂਰੀ ਹੈ | ਸਕੂਲ ਵਲੋਂ ਬੱਚਿਆਂ ਨੂੰ ਸਰੀਰਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚੇ ਸਰੀਰਕ ਪੱਖੋਂ ਹੋਰ ਮਜ਼ਬੂਤ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਐਮ.ਐਮ.ਵੀ.ਐਮ. ਦੇ ਵਿਦਿਆਰਥੀਆਂ ਨੇ ਇਨਸਪਾਇਰਿੰਗ ਜੀਨੀਅਸ ਐਂਡ ਹਿੱਲਨ ਟੇਲੈਂਟ ਇਮਤਿਹਾਨ ਵਿਚ ਲਿਆ ਭਾਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਨੇ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ ਕਰਵਾਏ
Ad Position 24