12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅਕਾਲ ਅਕੈਡਮੀ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਪ੍ਰਭ ਆਸਰਾ ਵਿਖੇ ਮਨਾਈ ਦੀਵਾਲੀ

Ad Position 21
No active advertisement
ਅਜੀਤ ਡੈਸਕ 18-10-2025
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਰਾਜਿੰਦਰ ਸਿੰਘ)-ਅਕਾਲ ਅਕੈਡਮੀ ਚੁੰਨੀ ਕਲਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਜਸਪ੍ਰੀਤ ਕੌਰ ਦੀ ਅਗਵਾਈ ਵਿਚ ਪ੍ਰਭ ਆਸਰਾ ਵਿਖੇ ਦੀਵਾਲੀ ਮਨਾਈ ਗਈ | ਇਸ ਮÏਕੇ 'ਤੇ ਬੱਚਿਆਂ ਨੇ ਪ੍ਰਭ ਆਸਰਾ ਵਿਖੇ ਰਹਿ ਰਹੇ ਲੋਕਾਂ ਦੇ ਨਾਲ ਖੇਡਾਂ ਵੀ ਖੇਡੀਆਂ | ਅਕਾਲ ਅਕੈਡਮੀ ਵਲੋਂ ਪ੍ਰਭ ਆਸਰਾ ਵਿਖੇ ਰਹਿ ਰਹੇ ਲੋਕਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ | ਵਿਦਿਆਰਥੀਆਂ ਵਲੋਂ ਇਹ ਪ੍ਰਣ ਵੀ ਕੀਤਾ ਗਿਆ ਕਿ ਉਹ ਇਸ ਸਾਲ ਵੀ ਗਰੀਨ ਦੀਵਾਲੀ ਮਨਾਉਣਗੇ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪਟਾਕਿਆਂ ਅਤੇ ਹੋਰ ਫ਼ਜ਼ੂਲ ਦੀਆ ਵਸਤੂਆਂ ਉੱਤੇ ਪੈਸੇ ਨਾ ਖ਼ਰਚ ਕੇ ਜ਼ਰੂਰਤਮੰਦ ਤੇ ਗ਼ਰੀਬ ਲੋਕਾਂ ਦੀ ਮਦਦ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਆਰੀਆ ਭੱਟ ਗਣਿਤ ਚੈਲੇਂਜ ਵਿਚ ਜੀ.ਪੀ.ਐਸ. ਦੇ 180 ਵਿਦਿਆਰਥੀ ਹੋਏ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਰਾਂਦ ਮੌਕੇ ਲੜੀਵਾਰ 175ਵਾਂ ਖ਼ੂਨਦਾਨ ਕੈਂਪ ਲਗਾਇਆ
Ad Position 24