12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਾਨੂੰ ਸਾਰੇ ਤਿਉਹਾਰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ-ਕੌਂਸਲਰ ਬਿੰਦਰ

Ad Position 21
No active advertisement
ਅਜੀਤ ਡੈਸਕ 22-10-2025
ਅਮਲੋਹ, 21 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰ. 13 ਤੋਂ ਕਾਂਗਰਸੀ ਕੌਂਸਲਰ ਜਸਵਿੰਦਰ ਸਿੰਘ ਬਿੰਦਰ ਵਲੋਂ ਨਗਰ ਕੌਂਸਲ ਅਮਲੋਹ ਦੇ ਸੀਵਰੇਜ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਮਠਿਆਈ ਦੇ ਡੱਬੇ ਵੰਡ ਕੇ ਦੀਵਾਲੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ 'ਤੇ ਦੀਵਾਲੀ ਦੀਆਂ ਸਾਰਿਆਂ ਨੂੰ ਵਧਾਈ ਵੀ ਦਿੱਤੀ ਗਈ | ਕੌਂਸਲਰ ਬਿੰਦਰ ਨੇ ਕਿਹਾ ਸਾਨੂੰ ਦੀਵਾਲੀ ਅਤੇ ਹੋਰ ਸਾਰੇ ਤਿਉਹਾਰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ | ਅਜਿਹਾ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਹੋਰ ਵੀ ਮਜ਼ਬੂਤ ਹੁੰਦੀ ਹੈ | ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਹਰ ਸਹਿਯੋਗ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਮੱਸਿਆ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਵਿਖੇ ਬੰਦੀ ਛੋੜ ਦਿਵਸ ਮਨਾਇਆ
Ad Position 24