25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਮੌਕੇ ਨਗਰ ਖੇੜਾ ਸਪੋਰਟਸ ਕਲੱਬ ਨੇ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 23-10-2025
ਬਸੀ ਪਠਾਣਾਂ, 22 ਅਕਤੂਬਰ (ਐਚ.ਐਸ.ਗੌਤਮ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਾਚੀਨ ਸ੍ਰੀ ਨਗਰ ਖੇੜਾ ਬਸੀ ਪਠਾਣਾਂ ਵਿਚ ਖੇੜੇ 'ਤੇ ਮੱਥਾ ਟੇਕਣ ਆਏ ਸ਼ਰਧਾਲੂਆਂ ਲਈ ਨਗਰ ਖੇੜਾ ਸਪੋਰਟਸ ਕਲੱਬ ਵਲੋਂ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ ਗਿਆ | ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼ਰਧਾਲੂਆਂ ਨੂੰ ਦੁੱਧ ਦਾ ਪ੍ਰਸਾਦ ਵੰਡ ਕੇ ਸੇਵਾ ਦਾ ਮੌਕਾ ਹਾਸਲ ਕੀਤਾ | ਇਸ ਮੌਕੇ ਕਲੱਬ ਮੈਂਬਰ ਹਰਦੀਪ ਸਿੰਘ, ਦੀਵਲ ਕੁਮਾਰ ਹੈਰੀ, ਅਮਰੀਕ ਸਿੰਘ, ਪ੍ਰਦੀਪ ਕੁਮਾਰ, ਐਡਵੋਕੇਟ ਅੰਕੁਸ਼ ਖੱਤਰੀ, ਸੰਦੀਪ ਕੁਮਾਰ, ਹਰਮੇਸ਼ ਸ਼ਰਮਾ, ਨਰਿੰਦਰ ਗੁਪਤਾ, ਰਿਸ਼ੀ ਸਿੰਗਲਾ, ਨਿਤਿਨ ਕੁਮਾਰ, ਜਤਿਨ ਕੁਮਾਰ, ਸ਼ੇਰ ਸਿੰਘ, ਪਿ੍ੰਸ ਕੁਮਾਰ, ਪਿ੍ੰਸ ਸ਼ਰਮਾ ਅਤੇ ਆਰੂਸ਼ ਮੜਕਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਸਾਡੇ ਲਈ ਪੇ੍ਰਰਨਾ ਸਰੋਤ-ਵਿਧਾਇਕ ਰਾਏ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਮਾਜ ਸਭਾ ਨੇ ਵਿਸ਼ਵਕਰਮਾ ਦਿਵਸ ਮਨਾਇਆ
Ad Position 24