25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਬੱਚਿਆਂ ਦੀਆਂ ਫ਼ੀਸਾਂ ਭਰੀਆਂ

Ad Position 21
No active advertisement
ਅਜੀਤ ਡੈਸਕ 23-10-2025
ਮੰਡੀ ਗੋਬਿੰਦਗੜ੍ਹ , 22 ਅਕਤੂਬਰ (ਇਕਬਾਲਦੀਪ ਸੰਧੂ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਖੱਤਰੀ ਸਭਾ ਵਲੋਂ ਜਮਾਤ ਦਸਵੀਂ ਸੈਸ਼ਨ 2025-26 ਦੇ 13 ਵਿਦਿਆਰਥੀਆਂ ਦੀ ਬੋਰਡ ਫ਼ੀਸ ਸਕੂਲ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੂੰ ਜਮ੍ਹਾਂ ਕਰਵਾਈ ਗਈ | ਇਸ ਮੌਕੇ ਸਕੂਲ ਮੁੱਖ ਅਧਿਆਪਕਾ ਵਲੋਂ ਆਏ ਮੈਂਬਰਾਂ ਅਤੇ ਖੱਤਰੀ ਸਭਾ ਦਾ ਧੰਨਵਾਦ ਕੀਤਾ ਗਿਆ | ਇਸ ਫ਼ੀਸ ਨਾਲ ਜ਼ਰੂਰਤਮੰਦ ਵਿਦਿਆਰਥੀ ਬਿਨ੍ਹਾਂ ਕਿਸੇ ਤਣਾਓ ਤੋਂ ਆਪਣੀ ਦਸਵੀਂ ਦੀ ਪ੍ਰੀਖਿਆ ਦੇ ਸਕਣਗੇ | ਇਸ ਮੌਕੇ ਖੱਤਰੀ ਸਭਾ ਦੇ ਪ੍ਰਧਾਨ ਡਾ. ਮਨਮੋਹਨ ਕੌਸ਼ਲ, ਬਲਦੇਵ ਰਾਜ ਚੋਪੜਾ, ਜੀ.ਐਸ. ਰਾਏ , ਜੋਗਿੰਦਰ ਮੈਣੀ, ਆਸ਼ੂਤੋਸ਼ ਸ਼ਰਮਾ ਅਤੇ ਮੋਹਨ ਲਾਲ ਸੇਤੀਆ ਵੀ ਹਾਜ਼ਰ ਸਨ | ਇਸ ਮੌਕੇ ਬੀ.ਆਰ.ਸੀ. ਅੰਬਿਕਾ ਗਰੋਵਰ, ਸਮੂਹ ਸਟਾਫ਼, ਮਾਪੇ ਅਤੇ ਐਸ.ਐਮ.ਸੀ. ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਨੂੰ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਇਕ ਹਜ਼ਾਰ ਕੁਇੰਟਲ ਕਣਕ ਦੇ ਬੀਜ ਭੇਜਣ 'ਤੇ ਡਾ. ਹਰਬੰ...
Ad Position 24