13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 01-09-2025
ਧਾਰੀਵਾਲ, 31 ਅਗਸਤ (ਸਵਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਭਗਤ ਪੂਰਨ ਸਿੰਘ ਸਮਾਜ ਭਲਾਈ ਸੁਸਾਇਟੀ ਧਾਰੀਵਾਲ ਵਲੋਂ ਪੁਰਾਣਾ ਧਾਰੀਵਾਲ ਵਿਖੇ ਫਤੇਹ ਨੰਗਲ ਰਾਜਬਾਹੇ ਦੇ ਕੰਢੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਗਏ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਸਾਰਿਆਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ | ਇਸ ਮੌਕੇ ਮੁੱਖ ਸੇਵਾਦਾਰ ਪ੍ਰੀਤਮ ਸਿੰਘ ਭੱਟੀ ਨੇ ਕਿਹਾ ਕਿ ਜੇਕਰ ਵੱਧ ਤੋਂ ਵੱਧ ਰੁੱਖ ਲਗਾਵਾਂਗੇ ਤਾਂ ਹੜ੍ਹ ਨਾਲ ਹੋ ਰਹੇ ਨੁਕਸਾਨ ਨੂੰ ਵੀ ਰੋਕਿਆ ਜਾ ਸਕਦਾ ਹੈ | ਇਸ ਬੂਟੇ ਲਗਾਉਣ ਵਿਚ ਸ੍ਰੀ ਸੁਖਪਾਲ ਸਿੰਘ, ਅਮਿਤ ਸ਼ਾਹ, ਹਰਪ੍ਰੀਤ ਸਿੰਘ, ਜਾਦਜੀਤ ਸਿੰਘ, ਬੌਬੀ, ਸੋਨੂ, ਰਾਜ ਕੁਮਾਰ, ਵਿੱਕੀ ਕੁਆਲਿਟੀ, ਬਲਕਾਰ ਸਿੰਘ ਅਤੇ ਪ੍ਰੀਤਮ ਸਿੰਘ ਭੱਟੀ ਆਦਿ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਿੱਤਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਖ਼ਾਲਸਾ ਏਡ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Ad Position 24