29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋੜਵੰਦ ਪਰਿਵਾਰਾਂ ਨੂੰ ਵੰਡੇ ਕੰਬਲ

Ad Position 21
No active advertisement
ਅਜੀਤ ਡੈਸਕ 20-09-2025
ਕਾਦੀਆਂ, 19 ਸਤੰਬਰ (ਹਰਦੀਪ ਸਿੰਘ ਸੰਧੂ)-ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ | ਕੰਬਲ ਵੰਡਣ ਵਲੇ ਸਮਾਜ ਸੇਵਕਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਨਾਲ ਲੋੜਵੰਦ ਪਰਿਵਾਰਾਂ ਨੂੰ ਪਿੰਡਾਂ ਵਿਚ ਜਾ ਕੇ ਉਨ੍ਹਾਂ ਨੂੰ ਕੰਬਲ ਵੰਡੇ ਗਏ | ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਕਜੁੱਟ ਹੋ ਕੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਆਏ ਹੜ੍ਹ ਪਾਣੀ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ ਕਰੀਏ ਤੇ ਪਿੰਡ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ, ਕਿਉਂਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਅੱਜ ਆਪਣੇ ਸਾਥੀਆਂ ਦੀ ਬਾਂਹ ਫੜੀਏ | ਇਸ ਮੌਕੇ ਕੌਸਲਰ ਸਰਬਜੀਤ ਸਿੰਘ ਮਾਹਲ, ਗੁਰਦਿਲਬਾਗ ਸਿੰਘ ਨੀਟਾ ਮਾਹਲ, ਸੰਦੀਪ ਪਿੰਡਾ ਰੋੜੀ, ਜੱਗੀ ਜਾਗੋਵਾਲ, ਸਾਗਰ ਪਿੰਡਾ ਰੋੜੀ, ਕਮਲ ਕੋਟ ਯੋਗਰਾਜ, ਗੋਪੀ ਸੈਣੀ, ਗੁਰਭੇਜ ਸਿੰਘ, ਜਤਿੰਦਰ ਸਿੰਘ, ਦਲੇਰ ਸਿੰਘ ਬਲੱਗਣ, ਰਾਹੁਲ ਗਿੱਲ, ਕੈਵੀ ਗਿੱਲ, ਵਿਜੇ ਬਲੱਗਣ, ਰਾਜਾ ਗਿੱਲ, ਕਸਿਸ, ਨੱਨੂ ਗਿੱਲ, ਜੋਨ ਭੂਸਾ, ਅਕਾਸ਼ ਮੁਕੇਰੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਈ.ਸੀ. ਅੰਤਰ-ਕਾਲਜ ਸਾਈਕਲਿੰਗ ਮੁਕਾਬਲਾ 2025 ਕਰਵਾਇਆ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤੀ ਬੱਬਰੀ ਨੰਗਲ ਵਿਖੇ ਇਕਾਈ ਦੀ ਚੋਣ
Ad Position 24