19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੈਰੋਇਨ ਅਤੇ ਨਜਾਇਜ਼ ਸ਼ਰਾਬ ਸਮੇਤ 2 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-09-2025
ਗੁਰਦਾਸਪੁਰ, 20 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਲੋਂ ਮਨੋਜ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਕੋਲੋਂ 15 ਗਰਾਮ 300 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਗੁਰਦਾਸਪੁਰ ਵਲੋਂ ਸਵਿੰਦਰ ਮਸੀਹ ਨੰੂ 15000 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਣਸੀਕਾ ਤੱਲਾ, ਨਬੀਨਗਰ ਤੇ ਬਰਿਆਰ ਦੀ ਸੈਂਕੜੇ ਏਕੜ ਫ਼ਸਲ ਹੋਈ ਤਬਾਹ ਅਗਲੀ ਖ਼ਬਰ ਜਿਸ ਦਾ ਖੇਤ, ਉਸ ਦੀ ਰੇਤ' ਯੋਜਨਾ 31 ਦਸੰਬਰ ਤੱਕ ਵਧਾਈ- ਡੀ.ਸੀ ਗੁਰਦਾਸਪੁਰ
Ad Position 24