08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ 2 ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 22-09-2025
ਪਠਾਨਕੋਟ, 21 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸਸਾਇਟੀ ਨੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਤੇ ਦੋ ਹੋਣਹਾਰ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਭੇਟ ਕੀਤੀ | ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਉਹ ਧੀਆਂ ਨੂੰ ਸਿੱਖਿਆ ਦੇਣ ਲਈ ਲਗਾਤਾਰ ਅਜਿਹੇ ਪ੍ਰੋਜੈਕਟ ਕਰ ਰਹੇ ਹਨ, ਜਿਸ 'ਚ ਉਕਤ ਧੀਆਂ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਨੂੰ ਸਕਾਲਰਸ਼ਿਪ ਭੇਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਇੱਕ ਧੀ ਸਿੱਖਿਅਤ ਹੁੰਦੀ ਹੈ ਤਾਂ ਦੋ ਪਰਿਵਾਰ ਸਿੱਖਿਅਤ ਹੁੰਦੇ ਹਨ | ਇਸ ਮੌਕੇ ਡਾ. ਐਮ.ਐਲ. ਅੱਤਰੀ, ਆਰ.ਕੇ. ਖੰਨਾ, ਨਰਿੰਦਰ ਗੁਪਤਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਯੂਥ ਕਲੱਬ ਵਲੋਂ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਪੰਜਾਬ ਦੇ ਕਰਜ਼ੇ ਨੂੰ ਹਨੇਰੇ ਭਰਿਆ ਜਾਲ ਬਣਾ ਦਿੱਤਾ- ਅਮਿਤ ਵਿੱਜ
Ad Position 24