08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਵੇਂ ਐਸ.ਐਮ.ਓ. ਵਲੋਂ ਅਹੁਦਾ ਸੰਭਾਲਣ ਉਪਰੰਤ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 22-09-2025
ਘਰੋਟਾ, 21 ਸਤੰਬਰ (ਸੰਜੀਵ ਗੁਪਤਾ)-ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਬਲਾਕ ਦੇ ਨਵੇਂ ਐਸ.ਐਮ.ਓ. ਡਾ: ਸੰਦੀਪ ਕੁਮਾਰ ਵਲੋਂ ਅਹੁਦਾ ਸੰਭਾਲਣ ਉਪਰੰਤ ਆਸ਼ਾ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਰਜਨੀ ਬਾਲਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਵਿਚ ਸਮੂਹ ਆਸ਼ਾ ਵਰਕਰਾਂ ਤੇ ਸਟਾਫ਼ ਨੇ ਬੁੱਕੇ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਆਪਣੀਆਂ ਸਮੱਸਿਆ ਤੋਂ ਜਾਣੂ ਕਰਵਾਇਆ ਤੇ ਭਵਿੱਖ ਵਿਚ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਭੁਪਿੰਦਰ ਸਿੰਘ, ਨਵਨੀਤ ਕੌਰ, ਚੰਦਨ, ਯੁੱਧਵੀਰ ਸਿੰਘ, ਸੁਮਿਤ, ਮਨਵਿੰਦਰ, ਆਸ਼ਾ ਦੇਵੀ, ਸ਼ਿਵਾਨੀ, ਕਮਲੇਸ਼, ਅਨੀਤਾ, ਰਾਜ ਰਾਣੀ, ਸੁਖਵਿੰਦਰ ਕੌਰ, ਦਰਸ਼ਨਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਘਰੋਟਾ ਦੇ ਨਵੇਂ ਬੀ.ਡੀ.ਪੀ.ਓ. ਵਿਜੇ ਕੁਮਾਰ ਨੇ ਸੰਭਾਲਿਆ ਆਪਣਾ ਅਹੁਦਾ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਕਾਂਗਰਸ ਪਾਰਟੀ 'ਤੇ ਪਠਾਨਕੋਟ ਸ਼ਹਿਰ 'ਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ
Ad Position 24