29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਤੇ ਦਿਹਾਤੀ ਮੰਡਲ ਦੀ ਮੀਟਿੰਗ <br/>

Ad Position 21
No active advertisement
ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਅਤੇ ਦਿਹਾਤੀ ਮੰਡਲ ਪਠਾਨਕੋਟ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਹਾਜ਼ਰ ਮੈਂਬਰ | ਤਸਵੀਰ: ਸੰਧੂ <br/> 17-10-2025
ਪਠਾਨਕੋਟ, 16 ਅਕਤੂਬਰ (ਸੰਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਤੇ ਦਿਹਾਤੀ ਮੰਡਲ ਪਠਾਨਕੋਟ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸਥਾਨਿਕ ਪਾਵਰ ਕਾਮ ਕੰਪਲੈਕਸ ਵਿਖੇ ਸਾਥੀ ਫੌਜਾ ਸਿੰਘ ਗਿੱਲ ਤੇ ਕਾਮਰੇਡ ਹੰਸਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੇ ਮਸਲਿਆਂ ਦੇ ਸੰਬੰਧ 'ਚ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਜੋ ਧਰਨਾ ਪਾਵਰ-ਕਾਮ ਦੇ ਪ੍ਰਬੰਧਕਾਂ ਦੇ ਖ਼ਿਲਾਫ਼ 7 ਨਵੰਬਰ ਨੂੰ ਪਟਿਆਲਾ ਵਿਖੇ ਮਾਰਿਆ ਜਾ ਰਿਹਾ ਹੈ | ਉਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ ਇੱਥੋਂ ਇਕ ਗੱਡੀ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ ਵਿਚ ਕਾਮਰੇਡ ਅਮਰਨਾਥ, ਅਸ਼ਵਨੀ ਕੁਮਾਰ, ਗਿਆਨ ਸਿੰਘ, ਕੁੰਦਨ ਸਿੰਘ, ਨੰਦ ਕਿਸ਼ੋਰ, ਸੁਰਜੀਤ ਸਿੰਘ ਬੜੋਈ, ਸਾਧੂ ਰਾਮ, ਬਲਕਾਰ ਚੰਦ, ਰਵੇਲ ਸਿੰਘ, ਕਰਨੈਲ ਸਿੰਘ ਅਤੇ ਕਾਮਰੇਡ ਬਿਕਰਮਜੀਤ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਅਗਲੀ ਖ਼ਬਰ ਪ੍ਰਾਇਮਰੀ ਪੱਧਰ ਦਾ ਮਿਆਰ ਚੁੱਕਣ ਦੀ ਅਹਿਮ ਲੋੜ 'ਤੇ ਅਧਿਆਪਕਾਂ ਪਾਸੋਂ ਗੈਰ ਵਿੱਦਿਅਕ ਕੰਮ ਲੈਣਾ ਬੰਦ ਕੀਤਾ ਜਾਵੇ-ਔਲਖ
Ad Position 24