29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਲਬੀਰ ਸਿੰਘ ਪੰਨੂੰ ਵਲੋਂ ਏ.ਪੀ.ਕੇ. ਰੋਡ-ਦਾਖਲਾ ਿਲੰਕ ਸੜਕ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 17-10-2025
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਮੰਡੀ ਬੋਰਡ ਤਹਿਤ ਏ.ਪੀ.ਕੇ. ਰੋਡ ਤੋਂ ਪਿੰਡ ਦਾਖਲਾ ਪੌਣੇ 2 ਕਿਲੋਮੀਟਰ ਿਲੰਕ ਰੋਡ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਸੜਕ ਦੇ ਕੰਮ 'ਤੇ 36 ਲੱਖ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸੂਬਾ ਵਾਸੀਆਂ ਨੂੰ ਹਰ ਸਹੂਲਤ ਦੇਣ ਲਈ ਤਤਪਰ ਹੈ, ਜਿਸ ਤਹਿਤ ਹਲਕੇ ਅੰਦਰ ਪੈਂਦੀਆਂ ਸੜਕਾਂ ਦੇ ਨਵੀਨੀਕਰਨ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤੇ ਗਏ ਹਨ | ਇਨ੍ਹਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਆਉਣ-ਜਾਣ ਸਮੇਂ ਕਾਫੀ ਰਾਹਤ ਮਹਿਸੂਸ ਹੋਵੇਗੀ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਹਲਕਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਰਘਬੀਰ ਸਿੰਘ ਬੱਲਾ, ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਸਰਪੰਚ ਆਸ਼ਾ ਰਾਣੀ, ਸੈਮੂਅਲ ਗਿੱਲ, ਵੀਰੋ ਠਾਕਰ, ਬਾਊ ਮਸੀਹ, ਪਿੰਟੂ ਬਾਲੀ, ਦਲਜੀਤ ਸਿੰਘ ਮੈਂਬਰ, ਰਜਿੰਦਰ ਪਾਲੀ, ਗੁਰਲਾਲ ਸਿੰਘ, ਸਤਨਾਮ ਸਿੰਘ, ਕਰਨ ਬਾਠ, ਗੁਰਦੇਵ ਜ਼ਿਲ੍ਹਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਨੂੰ ਲਾਇਬ੍ਰੇਰੀ ਦੇ ਨਿਰਮਾਣ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲ... ਅਗਲੀ ਖ਼ਬਰ ਸਰਕਾਰੀ ਸਕੂਲ ਮਗਰਮੂਦੀਆਂ ਵਿਖੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ <br/>
Ad Position 24