28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਹਾਈ ਸਕੂਲ ਨਹਿਰੂ ਗੇਟ ਵਿਖੇ ਗਣਿਤ ਤੇ ਵਿਗਿਆਨ ਵਿਸ਼ਿਆਂ 'ਤੇ ਮੇਲਾ ਲਗਾਇਆ <br/>

Ad Position 21
No active advertisement
ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲ ਤੇ ਚਾਰਟਾਂ ਦਾ ਨਿਰੀਖਣ ਕਰਦੇ ਹੋਏ ਮੁੱਖ ਮਹਿਮਾਨ | ਅਜੀਤ ਤਸਵੀਰ <br/> 17-10-2025
ਬਟਾਲਾ, 16 ਅਕਤੂਬਰ (ਹਰਦੇਵ ਸਿੰਘ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਸਕੂਲ ਅੰਦਰ ਗਣਿਤ ਤੇ ਵਿਗਿਆਨ ਵਿਸ਼ਿਆਂ 'ਤੇ ਮੇਲਾ ਲਗਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਬੀ.ਆਰ.ਸੀ. ਬਟਾਲਾ-2 ਦੀਪਕ ਸੂਰੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ | ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲ ਤੇ ਚਾਰਟਾਂ ਨੂੰ ਦੇਖਿਆ ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੁੱਚਾ ਸਟਾਫ਼ ਤੇ ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਐੱਸ.ਐੱਸ. ਦੇ 100 ਸਾਲ ਪੂਰੇ ਹੋਣ 'ਤੇ ਹਿੰਦੂ ਕੰਨਿਆ ਕਾਲਜ ਧਾਰੀਵਾਲ ਵਿਖੇ ਸਮਾਗਮ <br/> ਅਗਲੀ ਖ਼ਬਰ ਬਾਬਾ ਸਰਬਜੋਤ ਸਿੰਘ ਬੇਦੀ ਨੇ ਪੰਥਕ ਅਕਾਲੀ ਲਹਿਰ ਵਲੋਂ ਲਗਾਏ ਕੈਂਪ 'ਚ ਪਹੁੰਚ ਕੇ ਰਾਹਤ ਕਾਰਜਾਂ 'ਚ ਹਿੱਸਾ ਪਾਇਆ <br/...
Ad Position 24