14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਾਵਰਕਾਮ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਵੇਚਣ ਵਿਰੁੱਧ ਸੂਬਾ ਭਰ 'ਚ ਰੋਸ ਰੈਲੀਆਂ : ਬੱਲਪੁਰੀਆਂ <br/>

Ad Position 21
No active advertisement
ਅਜੀਤ ਡੈਸਕ 18-10-2025
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਪਾਵਰਕਾਮ ਟਰਾਂਸਕੋ ਮੈਨੇਜ਼ਮੈਂਟ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਵੇਚਣ ਵਿਰੁੱਧ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਿਚ ਸ਼ਾਮਿਲ 17 ਜਥੇਬੰਦੀਆਂ ਦੇ ਸਾਂਝੇ ਤੌਰ 'ਤੇ ਪੰਜਾਬ ਭਰ ਵਿਚ ਉਪ ਮੰਡਲ ਤੇ ਮੰਡਲ ਪੱਧਰ 'ਤੇ ਬਟਾਲਾ ਮੰਡਲ ਪ੍ਰਧਾਨ ਅਰਜਨ ਸਿੰਘ ਸੱੁਖਾਚਿੜਾ, ਮੰਡਲ ਪ੍ਰਧਾਨ ਗੁਰਪ੍ਰੀਤ ਸਿੰਘ ਮੱਲ੍ਹੀ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਰੋਸ ਰੈਲੀ 'ਚ ਸੀਨੀਅਰ ਆਗੂ ਚਰਨਜੀਤ ਸਿੰਘ ਬਟਾਲਾ, ਹੀਰਾ ਲਾਲ, ਮੰਗਲ ਸਿੰਘ ਬਟਾਲਾ, ਸੁਰਜੀਤ ਸਿੰਘ ਅਮਰਗੜ੍ਹ, ਰਣਧੀਰ ਕੁਮਾਰ ਐੱਸ.ਡੀ.ਓ. ਬਟਾਲਾ, ਸੁਰਿੰਦਰ ਸਿੰਘ, ਰਣਜੀਤ ਸਿੰਘ ਬਟਾਲਾ, ਇੰਪਲਾਈਜ ਫ਼ੈਡਰੇਸ਼ਨ ਪੰਜਾਬ ਦੇ ਪ੍ਰਧਾਨ ਤੇ ਏਕਤਾ ਮੰਚ ਪੰਜਾਬ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਬੱਲਪੁਰੀਆਂ ਨੇ ਸੰਬੋਧਨ ਕਰਦਿਆਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬਿਜਲੀ ਮੁਲਾਜ਼ਮ ਪਾਵਰਕਾਮ, ਟਰਾਂਸਕੋ ਦੀਆਂ ਜ਼ਮੀਨਾਂ ਕਿਸੇ ਵੀ ਕੀਮਤ 'ਤੇ ਨਹੀਂ ਵੇਚਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਅੱਜ-ਜੱਸਲ <br/> ਅਗਲੀ ਖ਼ਬਰ ਬਟਾਲਾ ਦੀਆਂ ਫੌਂਡਰੀਆਂ ਦੀ ਹਾਲਤ ਸੁਧਾਰਨ ਲਈ ਪਹਾੜੀ ਰਾਜਾਂ ਅਧਾਰਿਤ ਸਬਸਿਡੀ ਦਿੱਤੀ ਜਾਵੇ-ਏਕਟੂ <br/>
Ad Position 24