10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ

Ad Position 21
No active advertisement
ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਦੇ ਹੋਏ ਅਸ਼ੋਕ ਕੁਮਾਰ | ਅਜੀਤ ਤਸਵੀਰ <br/> 22-10-2025
ਪਠਾਨਕੋਟ, 21 ਅਕਤੂਬਰ (ਸੰਧੂ)-ਦਿੱਲੀ 'ਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਸ਼ਾਨਦਾਰ ਮੀਟਿੰਗ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਨੇ ਕਿਹਾ ਕਿ ਉਨ੍ਹਾਂ ਨੇ ਆਗੂਆਂ ਨੂੰ ਦੀਵਾਲੀ ਦੇ ਸ਼ੁੱਭ ਤਿਉਹਾਰ ਦੀ ਵਧਾਈ ਦਿੱਤੀ | ਦੂਜੇ ਪਾਸੇ ਆਗੂਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਤੇ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਤਰਨਤਾਰਨ ਉਪ ਚੋਣ 'ਚ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ ਤੇ 2027 'ਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੇ ਟੀਚੇ ਨਾਲ ਅੱਜ ਤੋਂ ਸਖ਼ਤ ਮਿਹਨਤ ਸ਼ੁਰੂ ਕੀਤੀ ਜਾਵੇ | ਅਸ਼ੋਕ ਨੇ ਕਿਹਾ ਕਿ ਆਗੂਆਂ ਨੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਲਈ ਬਣਾਈਆਂ ਗਈਆਂ ਯੋਜਨਾਵਾਂ ਆਮ ਲੋਕਾਂ ਤੱਕ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਡੈਨੀਅਲ ਸਿੱਧੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਦੇ ਪ੍ਰਾਇਮਰੀ ਵਿੰਗ ਨੇ ਮਨਾਇਆ ਦੀਵਾਲੀ ਦਾ ਤਿਉਹਾਰ <br/>
Ad Position 24