11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਪ੍ਰਾਇਮਰੀ ਸਕੂਲਾਂ ਦੀਆਂ ਕਲਸਟਰ ਪੱਧਰੀ ਖੇਡਾਂ ਕਰਵਾਈਆਂ <br/>

Ad Position 21
No active advertisement
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਮੁਕੇਸ਼ ਵਰਮਾ, ਦਵਿੰਦਰ ਕੌਰ, ਹਰਪ੍ਰੀਤ ਸਿੰਘ ਕੋਹਾੜ, ਜੋਤੀ ਸਰੂਪ ਤੇ ਹੋਰ | ਅਜੀਤ ਤਸਵੀਰ <br/> 22-10-2025
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਲੀਲ ਕਲਾਂ ਦੀਆਂ ਕਲਸਟਰ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਨੱਤ ਮੋਕਲ ਵਿਖੇ ਸੀਐਚਟੀ ਦਵਿੰਦਰ ਕੌਰ ਤੇ ਹਰਪ੍ਰੀਤ ਸਿੰਘ ਕੋਹਾੜ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ | ਇਸ ਮੌਕੇ ਸੀਐਚਟੀ ਹਰਪ੍ਰੀਤ ਸਿੰਘ ਕੋਹਾੜ ਨੇ ਦੱਸਿਆ ਕਿ 100 ਮੀਟਰ ਦੌੜ 'ਚ ਕਰਨ, ਰਾਜਵੀਰ ਤੇ ਜਸ਼ਨ ਕਾਹਲਵਾਂ, ਲੜਕੀਆਂ ਦੀ 100 ਮੀਟਰ ਦੌੜ ਵਿਚ ਹਰਸ਼, ਅਰਪਣ ਤੇ ਇਸ਼ਨਪ੍ਰੀਤ, ਸਕਿਪਿੰਗ ਵਿਚ ਸੋਨੀਆ, ਸੁਹਾਨੀ ਤੇ ਬਾਗਿਆਵਤੀ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ | ਕਬੱਡੀ 'ਚ ਕਾਦੀਆਂ ਪਹਿਲੇ 'ਤੇ, ਕਾਹਲਵਾਂ ਦੂਜੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਘੋਲ ਮੁਕਾਬਲਿਆਂ 'ਚ ਆਸ਼ੂ, ਰਾਜਵੀਰ ਤੇ ਯੁੱਧਵੀਰ, ਲੰਮੀ ਛਾਲ 'ਚ ਸਹਿਜਪਾਲ, ਅਫਨਾਨ ਤੇ ਪਿ੍ੰਸ, ਗੋਲਾ ਸੁੱਟਣ 'ਚ ਅਲਫੇਜ, ਰਾਜਬੀਰ ਤੇ ਹਰਮਨ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ | ਰੱਸਾਕੱਸੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਨੱਤ ਮੋਕਲ ਪਹਿਲੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਹਲਵਾਂ ਦੂਜੇ ਸਥਾਨ 'ਤੇ ਰਹੇ | ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਿਸ਼ੇਸ਼ ਤੌਰ 'ਤੇ ਮੌਜ਼ੂਦ ਰਹੇ | ਇਸ ਮੌਕੇ ਯਾਦਵਿੰਦਰ ਸਿੰਘ, ਅਦਿੱਤੀ ਗੁਪਤਾ, ਅਮਨਦੀਪ ਕੌਰ, ਅਸ਼ੋਕ ਰਾਜਾ, ਬਲਜਿੰਦਰ ਸਿੰਘ, ਦੀਦਾਰ ਸਿੰਘ, ਅੰਮਿ੍ਤਪਾਲ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਕੌਰ ਵੀਨਾ, ਪਰਮਜੀਤ ਕੌਰ, ਲਖਵਿੰਦਰ ਕੌਰ ਵੀਨਾ, ਪਰਮਜੀਤ ਕੌਰ, ਜੋਤੀ ਸਰੂਪ, ਕਰਮਜੀਤ ਕੌਰ ਆਦਿ ਮੌਜ਼ੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਕਿਸਾਨਾਂ ਨੂੰ 6 ਕਰੋੜ ਤੋਂ ਵੱਧ ਮੁਆਵਜ਼ਾ ਰਾਸ਼ੀ ਵੰਡੀ <br/> ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਪੀਆਂ, ਪੈੱਨ ਭੇਜੇ <br/>
Ad Position 24