11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜਾਪੂਵਾਲ (ਧਾਰੀਵਾਲ) ਵਿਖੇ ਅੰਮਿ੍ਤ ਅਭਿਲਾਖੀਆਂ ਨਾਲ ਪੰਜ ਪਿਆਰੇ ਸਾਹਿਬਾਨ ਤੇ ਹੋਰ | ਤਸਵੀਰ : ਸਵਰਨ ਸਿੰਘ <br/> 22-10-2025
ਧਾਰੀਵਾਲ, 21 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜਾਪੂਵਾਲ (ਧਾਰੀਵਾਲ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਐੱਸ.ਜੀ.ਪੀ.ਸੀ. ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਪਾਨ ਕਰਵਾਇਆ, ਜਿਸ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਸਵੰਤ ਸਿੰਘ ਸੋਹਲ, ਸ੍ਰੀ ਬੁਰਜ ਸਾਹਿਬ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਡਿਪਟੀ ਮੈਨੇਜਰ ਚੈਂਚਲ ਸਿੰਘ, ਇੰਚਾਰਜ ਮਨਜੀਤ ਸਿੰਘ ਕਾਹਲੋਂ, ਪ੍ਰਚਾਰਕ ਜਗਰੂਪ ਸਿੰਘ ਕਲਿਆਣਪੁਰ, ਪ੍ਰਚਾਰਕ ਗੁਰਵਿੰਦਰ ਸਿੰਘ ਵੜੈਚ, ਕੰਵਲਜੀਤ ਸਿੰਘ ਫੈਜਉਲਾਚੱਕ, ਬੀਬੀ ਰਾਜਬੀਰ ਕੌਰ ਲੇਹਲ, ਰਿਕਾਰਡ ਕੀਪਰ ਸੰਦੀਪ ਸਿੰਘ ਜਫਰਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰੀ ਖੇਡਾਂ 'ਚ ਸੁਖਮਨੀ ਇੰਟਰਨੈਸ਼ਨਲ ਸਕੂਲ ਚਾਕਾਂਵਾਲੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ <br/>
Ad Position 24