20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰੂ ਨਾਨਕ ਦੇਵ ਅਕੈਡਮੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਗੁਰੂ ਨਾਨਕ ਦੇਵ ਅਕੈਡਮੀ ਬਾਂਗੋਵਾਣੀ ਵਿਖੇ ਦੀਵਾਲੀ ਸਮਾਗਮ ਦੌਰਾਨ ਪ੍ਰਬੰਧਕ ਅਤੇ ਸਟਾਫ਼ | ਅਜੀਤ ਤਸਵੀਰ <br/> 23-10-2025
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਗੁਰੂ ਨਾਨਕ ਦੇਵ ਅਕੈਡਮੀ ਬਾਂਗੋਵਾਣੀ ਵਿਖੇ ਪਿ੍ੰਸੀਪਲ ਰਾਜਦੀਪ ਕੌਰ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ ਤੇ ਉੱਪ ਪ੍ਰਧਾਨ ਅਮਰਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ | ਵਿਦਿਆਰਥੀ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦੀ ਯਾਦ 'ਚ ਪਿੰਡ ਭਗਵਾਨਪੁਰ ਵਿਖੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਪਿੰਡ ਮਾੜੀ ਪੰਨਵਾਂ ਪੱਤੀ ਪਰਦੇਸੀ ਵਾਲੀ ਦੀ ਗ੍ਰਾਮ ਪੰਚਾਇਤ ਨੇ ਨਵਾਂ ਸ਼ਮਸ਼ਾਨਘਾਟ ਬਣਾਇਆ-ਸਰਪੰਚ ਭਿੰਦਾ <br/>
Ad Position 24