20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਰਨ ਤਾਰਨ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਅਕਾਲੀ ਆਗੂ <br/>

Ad Position 21
No active advertisement
ਤਰਨ ਤਾਰਨ ਹਲਕੇ 'ਚ ਅਕਾਲੀ ਦਲ ਦੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਸਮੇਂ ਉਮੀਦਵਾਰ ਸੁਖਜਿੰਦਰ ਕੌਰ ਨਾਲ ਹਲਕਾ ਦੀਨਾਨਗਰ ਦੇ ਅਕਾਲੀ ਆਗੂ | ਅਜੀਤ ਤਸਵੀਰ <br/> 23-10-2025
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰਕੇ ਇਸ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਆਗੂ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ, ਰਘੁਬੀਰ ਸਿੰਘ ਬਾਠਾਂਵਾਲ ਤੇ ਦਲਬੀਰ ਸਿੰਘ ਸੁਲਤਾਨੀ ਵਲੋਂ ਤਰਨਤਾਰਨ ਹਲਕੇ 'ਚ ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਦੌਰਾਨ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਇਸ ਸਮੇਂ ਅਕਾਲੀ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ 'ਚ ਹਵਾ ਚੱਲ ਰਹੀ ਹੈ, ਕਿਉਂਕਿ ਲੋਕ ਹੁਣ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ | ਇਸ ਲਈ ਇੱਥੋਂ ਉਮੀਦਵਾਰ ਸੁਖਵਿੰਦਰ ਕੌਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਸਰਕਾਰ ਦਾ ਮੁੱਢ ਬੰਨੇਗੀ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਬਣੇ ਚੌਕ ਨੂੰ ਸ਼ਾਨਦਾਰ ਲਾਈਟਾਂ ਨਾਲ ਸਜਾਇਆ <br/> ਅਗਲੀ ਖ਼ਬਰ ਅਦਿੱਤਿਆ ਉਪਲ ਗੁਰਦਾਸਪੁਰ ਦੇ ਹੋਣਗੇ ਨਵੇਂ ਡਿਪਟੀ ਕਮਿਸ਼ਨਰ
Ad Position 24