21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਾਤਾਵਰਨ ਪ੍ਰੇਮੀਆਂ ਨੇ ਮਨਾਈ ਗਰੀਨ ਦੀਵਾਲੀ <br/>

Ad Position 21
No active advertisement
ਉੱਘੇ ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਡਾ. ਐਸ ਯੂਸਫ ਦੀਵਾਲੀ ਮੌਕੇ ਬੂਟੇ ਵੰਡਦੇ ਹੋਏ | ਤਸਵੀਰ: ਚੱਕਰਾਜਾ <br/> 23-10-2025
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਉੱਘੇ ਸਮਾਜ ਸੇਵਕ ਤੇ ਵਾਤਾਵਰਨ ਪ੍ਰੇਮੀ ਡਾ: ਐਸ ਯੂਸਫ ਵਲੋਂ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਈ ਗਈ | ਉਨ੍ਹਾਂ ਦੱਸਿਆ ਕਿ ਸਾਨੰੂ ਆਪ ਤੇ ਆਪਣੇ ਬੱਚਿਆਂ ਨੰੂ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਸਾਹ ਤੇ ਚਮੜੀ ਆਦਿ ਦੀਆਂ ਬਿਮਾਰੀਆਂ ਤੋਂ ਬਚਣ ਲਈ ਪ੍ਰਦੂਸ਼ਣ ਫੈਲਾਉਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਡਾ: ਕੇ.ਕੇ. ਲਖਣਪਾਲ, ਨੀਲਮ ਕੁਮਾਰ ਸ਼ਰਮਾ, ਲਖਵਿੰਦਰ ਸਿੰਘ, ਵਿਜੇ ਕੁਮਾਰ ਅਤੇ ਦੀਪਕ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਣ੍ਹਾ ਸਾਹਿਬ ਦੇ ਅਸਥਾਨ 'ਤੇ ਜੋੜ ਮੇਲਾ 24 ਤੋਂ ਅਗਲੀ ਖ਼ਬਰ ਗੁਰਦਾਸਪੁਰ ਦੇ ਕਾਰੋਬਾਰੀਆਂ ਤੇ ਕਾਰੀਗਰਾਂ ਨੇ ਵਿਸ਼ਵਕਰਮਾ ਦਿਵਸ ਮਨਾਇਆ <br/>
Ad Position 24