13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਾ ਵੜਿੰਗ ਦਾ ਬੂਟਾ ਸਿੰਘ ਪ੍ਰਤੀ ਬਿਆਨ ਘਟੀਆ ਸੋਚ- ਜੱਗੀ/ਮਾਜਰਾ

Ad Position 21
No active advertisement
ਅਜੀਤ ਡੈਸਕ 06-11-2025
ਤਾਰਾਗੜ੍ਹ, 5 ਨਵੰਬਰ (ਸੋਹਨ ਲਾਲ)- ਦੇਸ਼ ਦੇ ਗ੍ਰਹਿ ਮੰਤਰੀ ਰਹੇ ਬੂਟਾ ਸਿੰਘ ਵਿਰੁੱਧ ਜਾਤੀ ਅਤੇ ਨਸਲੀ ਟਿੱਪਣੀ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਲਿਤਾਂ ਪ੍ਰਤੀ ਆਪਣੀ ਘਟੀਆ ਸੋਚ ਨਾਲ ਦਲਿਤਾਂ ਦਾ ਅਪਮਾਨ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਤਾਰਾਗੜ੍ਹ ਦੇ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਤੇ ਰਾਕੇਸ਼ ਕੁਮਾਰ ਮਾਜਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਅਪਮਾਨ ਸਿਰਫ ਨੇਤਾਵਾਂ ਦਾ ਨਹੀਂ ਸਗੋਂ ਸਮੁੱਚੇ ਦਲਿਤਾਂ ਦਾ ਅਪਮਾਨ ਹੈ ਜਿਸ ਕਰਕੇ ਦਲਿਤ ਸਮਾਜ ਕਦੇ ਵੀ ਰਾਜਾ ਵੜਿੰਗ ਨੰੂ ਮੁਆਫ਼ ਨਹੀਂ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸਮਾਰੋਹ 'ਚ ਵੱਡੀ ਗਿਣਤੀ 'ਚ ਲੋਕ ਪਹ... ਅਗਲੀ ਖ਼ਬਰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਪਠਾਨਕੋਟ ਨੇ ਅੰਡਰ-16 ਰਾਜ ਪੱਧਰੀ ਮੁਕਾਬਲੇ ਲਈ ਟਰਾਇਲ ਕਰਵਾਏ
Ad Position 24