13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਿਵ ਸੈਨਾ ਦੇ ਰਾਸ਼ਟਰੀ ਸਕੱਤਰ ਤੇ ਵਿਧਾਇਕ ਕੈਪਟਨ ਅਭੀਜੀਤ ਦਾ ਸਤਨਾਮ ਸਿੰਘ ਮੱਲੋਵਾਲੀ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 06-11-2025
ਘੁਮਾਣ, 5 ਨਵੰਬਰ (ਬੰਮਰਾਹ)- ਘੁਮਾਣ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਏਕ ਨਾਥ ਸ਼ਿੰਦੇ ਦਰਸ਼ਨ ਕਰਨ ਲਈ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸੈਨਾ ਦੇ ਨੈਸ਼ਨਲ ਸੈਕਟਰੀ ਤੇ ਵਿਧਾਇਕ ਕੈਪਟਨ ਅਭੀਜੀਤ ਅਦਸਲ ਵੀ ਪੁੱਜੇ | ਉਨ੍ਹਾਂ ਦਾ ਅੰਮਿ੍ਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਸਤਨਾਮ ਸਿੰਘ ਮੱਲੋਵਾਲੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਨਿਤਿਨ ਰਾਠੌਰ ਪੀ.ਏ. ਸ੍ਰੀ ਏਕਨਾਥ ਸ਼ਿੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ 8 ਨਵੰਬਰ ਨੂੰ ਲਾਈਟ ਐਂਡ ਸਾਊਾਡ ਸ਼ੋਅ 'ਚ ਪਹੁੰਚਣ ਦੀ ਕੀਤੀ ਅਪੀਲ ਅਗਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਹੋਇਆ
Ad Position 24