14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਰਸਵਾਰਥ ਸਭਾ ਵਲੋਂ ਮੈਡੀਕਲ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 01-09-2025
ਜਲਾਲਾਬਾਦ, 31 ਅਗਸਤ (ਕਰਨ ਚੁਚਰਾ)-ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ 'ਚ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਨੇ ਮਰੀਜ਼ਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ 63 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਸਾਰਿਆ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪਰਸਵਾਰਥ ਸਭਾ ਦੇ ਪ੍ਰਧਾਨ ਅਨਿਲ ਦੀਪ ਨਾਗਪਾਲ, ਪ੍ਰਧਾਨ ਵਿਜੇ ਬਾਘਲਾ, ਉਪ ਪ੍ਰਧਾਨ ਗੁਰਚਰਨ ਕਮੀਰਿਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਇੰਦਰਜੀਤ ਸਿੰਘ ਬੱਬਰ ਬਿੱਟੂ, ਮੈਡਮ ਰਮਨ, ਰੌਬਿਨ ਵਾਟਸ, ਰਮੇਸ਼ ਰਾਠੀ ਤੇ ਮਾਨਿਕ ਚੌਹਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਤ ਸਮੇਂ ਰਾਹਤ ਕੈਂਪ ਦਾ ਜਾਇਜ਼ਾ ਅਗਲੀ ਖ਼ਬਰ ਚੰਨਣ ਖੇੜਾ ਦੀ ਪੰਚਾਇਤ ਨੌਜਵਾਨਾਂ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਹੋਈ ਰਵਾਨਾ
Ad Position 24