13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 01-09-2025
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਰਸ਼ਨ ਲਾਲ ਪੁੱਤਰ ਹੰਸ ਰਾਜ ਵਾਸੀ ਰਾਧਾ ਸੁਆਮੀ ਕਾਲੋਨੀ ਗਲੀ ਨੰਬਰ 3 ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਾਵਾਂਵਾਲੀ ਪੁਲ ਤੋਂ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਜੋਗਿੰਦਰ ਸਿੰਘ, ਗੁਰਜੀਤ ਸਿੰਘ ਉਰਫ਼ ਗੀਤੂ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਕਾਵਾਂਵਾਲੀ ਵਲੋਂ ਉਸ ਦਾ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ੁਦ ਨਸ਼ਾ ਛੱਡਣ ਵਾਲਿਆਂ ਨੂੰ ਸਨਮਾਨਿਤ ਕਰੇਗੀ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ- ਬਰਾੜ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ 'ਚ ਸੇਮ-ਨਾਲ਼ਾ ਟੁੱਟਿਆ
Ad Position 24