13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਖ਼ੁਦ ਨਸ਼ਾ ਛੱਡਣ ਵਾਲਿਆਂ ਨੂੰ ਸਨਮਾਨਿਤ ਕਰੇਗੀ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ- ਬਰਾੜ

Ad Position 21
No active advertisement
ਅਜੀਤ ਡੈਸਕ 01-09-2025
ਬੱਲੂਆਣਾ, 31 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡਾਂ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਤੇਜਵੀਰ ਸਿੰਘ ਬਰਾੜ ਨੇ ਕਿਹਾ ਕਿ ਪਿੰਡਾਂ ਅੰਦਰ ਜੋ ਨੌਜਵਾਨ ਖ਼ੁਦ ਨਸ਼ਾ ਛੱਡੇਗਾ ਵੈੱਲਫੇਅਰ ਸੁਸਾਇਟੀ ਉਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰੇਗੀ | ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਭਜਨ ਲਾਲ ਤੇ ਉਨ੍ਹਾਂ ਦੀ ਸੁਸਾਇਟੀ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੀ ਹੈ | ਉਹ ਚਾਹੁੰਦੀ ਹੈ ਕਿ ਪੂਰਾ ਬੱਲੂਆਣਾ ਹਲਕਾ ਨਸ਼ਾ ਰਹਿਤ ਹੋਵੇ | ਇਸ ਲਈ ਹੀ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਾ ਰਹਿਤ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਬਠਿੰਡੇ ਵਾਲਿਆਂ ਨੇ ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸੰਭਾਲਿਆ ਮੋਰਚਾ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24