21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੱਖਾਂ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-09-2025

ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਪੱਤਰ ਗੁਰਮੇਲ ਸਿੰਘ ਵਾਸੀ ਪਿੰਡ ਰੋੜ ਵਾਲਾ ਉਰਫ਼ ਤਾਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਦੀਸ਼ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਨੇੜੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸਮਾਲਸਰ ਮੋਗਾ ਉਸ ਨਾਲ ਠੱਗੀ ਮਾਰਨ ਦੀ ਨੀਅਤ ਨਾਲ 11ਲੱਖ 51 ਹਜ਼ਾਰ ਰੁਪਏ ਲੈ ਕੇ ਵਿਦੇਸ਼ ਭੱਜ ਗਿਆ ਜਿਸ ਦੀ ਪੜਤਾਲ ਉਪ ਕਪਤਾਨ ਪੁਲਿਸ ਡੀ ਫ਼ਾਜ਼ਿਲਕਾ ਵਲੋਂ ਕਰਨ ਤੋਂ ਬਾਅਦ ਐੱਸ. ਐੱਸ. ਪੀ. ਸਾਹਿਬ ਫ਼ਾਜ਼ਿਲਕਾ ਵਲੋਂ ਪ੍ਰਵਾਨਗੀ ਮਿਲਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਕੌਮਾਂਤਰੀ ਸਰਹੱਦ ਦੀ ਸਾਦਕੀ ਚੌਕੀ ਨੇੜੇ ਡਰੋਨ ਦੀ ਹੱਲ ਚੱਲ ਤੋਂ ਬਾਅਦ ਬੀ.ਐੱਸ.ਐੱਫ. ਤੇ ਪੁਲਿਸ ਵਲੋਂ ਸ...
Ad Position 24