21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-09-2025

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਸ.ਆਈ ਐੱਸ.ਐੱਚ.ਓ. ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੋਦੀਵਾਲਾ ਪਿਥਾ ਲਿੰਕ ਰੋਡ ਜੋ ਫੋਰੈਸਟ ਵੀਊ ਰੋਡ 'ਤੇ ਪੁੱਜੇ ਤਾਂ ਓਵਰ ਬਿ੍ਜ ਕੋਲ ਸੱਜੇ ਪਾਸੇ ਸੜਕ ਦੇ ਕਿਨਾਰੇ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪੰਜਾਵਾ ਮਾਡਲ ਆਪਣੇ ਹੱਥ 'ਚ 1 ਲਾਈਟਰ, ਸੜੀ ਹੋਈ ਸਿਲਵਰ ਪੰਨੀ, ਜਿਸ 'ਤੇ ਪਿਘਲੀ ਹੋਈ ਹੈਰੋਇਨ ਲੱਗੀ ਹੋਈ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਸਮੇਤ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੇ ਮੰਡੀ ਗੋਲੂਵਾਲਾ ਦੀ ਗੁਰਦੁਆਰਾ ਕਮੇਟੀ ਤੇ ਪਿੰਡ ਵਾਸੀਆਂ ਵਿਚਕਾਰ ਵਿਵਾਦ ਵਧਿਆ <br/> ਅਗਲੀ ਖ਼ਬਰ ਲੱਖਾਂ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24