20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਲਾਕ ਅਰਨੀਵਾਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ <br/>

Ad Position 21
No active advertisement
ਬਲਾਕ ਅਰਨੀਵਾਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਤੇ ਮੈਂਬਰ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 21-09-2025
ਮੰਡੀ ਅਰਨੀਵਾਲਾ, 20 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਬਲਾਕ ਅਰਨੀਵਾਲਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਤੇ ਮੀਤ ਪ੍ਰਧਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਅਵਤਾਰ ਸਿੰਘ ਪਾਕਾਂ ਨੇ ਮਤਾ ਪੇਸ਼ ਕੀਤਾ | ਮੀਤ ਪ੍ਰਧਾਨ ਜ਼ਿਲ੍ਹਾ ਫ਼ਾਜ਼ਿਲਕਾ ਬਾਜ਼ ਸਿੰਘ ਘਟਿਆਂ ਵਾਲੀ ਦੇ ਲੜਕੇ ਦੇ ਐਕਸੀਡੈਂਟ 'ਤੇ ਦੁੱਖ ਪ੍ਰਗਟ ਕੀਤਾ ਗਿਆ ਤੇ ਉਸ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ | ਮੀਟਿੰਗ ਵਿਚ ਜੋਗਿੰਦਰ ਸਿੰਘ ਮੀਤ ਪ੍ਰਧਾਨ, ਲਖਵਿੰਦਰ ਸਿੰਘ ਪ੍ਰਧਾਨ, ਦਵਿੰਦਰ ਸਿੰਘ ਮੀਤ ਪ੍ਰਧਾਨ ਅਰਨੀਵਾਲਾ, ਹਰਦੀਪ ਸਿੰਘ ਜਰਨਲ ਸਕੱਤਰ ਕੰਧਵਾਲਾ, ਨਸੀਬ ਸਿੰਘ ਇਕਾਈ ਪ੍ਰਧਾਨ, ਜਸਵੰਤ ਸਿੰਘ, ਸੁਖਜੀਤ ਸਿੰਘ, ਪ੍ਰਤਾਪ ਸਿੰਘ ਇਕਾਈ ਪ੍ਰਧਾਨ, ਅਵਤਾਰ ਸਿੰਘ ਪਾਕਾਂ ਮੁੱਖ ਸਲਾਹਕਾਰ, ਬਲਦੇਵ ਸਿੰਘ ਤੇ ਹੋਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ <br/> ਅਗਲੀ ਖ਼ਬਰ ਪੀ.ਐਮ. ਸ੍ਰੀ ਕੰਨਿਆ ਸਕੂਲ ਦੀ ਵਿਦਿਆਰਥਣ ਹਿਮਾਨੀ ਨੇ ਆਲ ਇੰਡੀਆ 'ਚ 2 ਪੁਰਸਕਾਰ ਪ੍ਰਾਪਤ ਕਰ ਕੇ ਰਚਿਆ ਇਤਿਹਾਸ <br/>
Ad Position 24