29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇਰਾ ਖੇੜਾ ਸਕੂਲ ਵਿਖੇ ਸਾਇੰਸ ਤੇ ਗਣਿਤ ਮੇਲਾ ਲਗਾਇਆ <br/>

Ad Position 21
No active advertisement
ਅਜੀਤ ਡੈਸਕ 17-10-2025
ਬੱਲੂਆਣਾ, 16 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪਿ੍ੰਸੀਪਲ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਸਾਇੰਸ ਤੇ ਗਣਿਤ ਮੇਲਾ ਲਗਾਇਆ ਗਿਆ | ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਿਰਿਆਵਾਂ ਤੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ | ਮੇਲੇ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਸ਼ਾ ਅਧਿਆਪਕਾ ਚਿਮਨ ਲਾਲ, ਪਰਮਜੀਤ ਕੌਰ, ਮੁਕੇਸ਼ ਕੁਮਾਰ, ਰਾਕੇਸ਼ ਕੁਮਾਰ, ਤਨੀਸ਼ਾ ਖੁਰਾਨਾ, ਮਿਸ ਪਿ੍ਆ ਤੇ ਪੂਜਾ ਨੇ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨੀ ਲਈ ਯੋਗ ਅਗਵਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੀ ਵਿਦਿਆਰਥਣ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ <br/>
Ad Position 24