16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੜਕ ਹਾਦਸਾ ਜ਼ਰੂਰ ਹੋਇਆ ਸੀ ਪਰ ਮੈਂ ਤੇ ਸਾਥੀ ਠੀਕ ਹਾਂ-ਵਿਧਾਇਕ ਗੋਲਡੀ ਮੁਸਾਫਿਰ <br/>

Ad Position 21
No active advertisement
ਅਜੀਤ ਡੈਸਕ 18-10-2025
ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ)- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਬੀਤੇ ਦਿਨ ਉਹ ਕੁੱਝ ਕੰਮਾਂ ਲਈ ਚੰਡੀਗੜ੍ਹ ਜਾ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਨੂੰ ਇਕ ਵਾਹਨ ਨੇ ਕਥਿਤ ਤੌਰ 'ਤੇ ਜ਼ੋਰਦਾਰ ਫੇਟ ਮਾਰ ਦਿੱਤੀ ਸੀ ਜਿਸ ਕਾਰਨ ਉਨ੍ਹਾਂ ਦੀ ਗੱਡੀ ਜ਼ਰੂਰ ਹਾਦਸਾਗ੍ਰਸਤ ਹੋ ਗਈ ਸੀ ਪਰ ਉਹ ਤੇ ਉਨ੍ਹਾਂ ਦੇ ਸਾਰੇ ਸਾਥੀ ਬਿਲਕੁਲ ਠੀਕ ਹਨ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਗੱਡੀ ਦੇ ਹਾਦਸਾਗ੍ਰਸਤ ਹੋਣ ਦੀਆਂ ਕੁੱਝ ਜ਼ਿਆਦਾ ਹੀ ਅਫ਼ਵਾਹਾਂ ਅੱਜ ਦਿਨ ਭਰ ਚੱਲਦੀਆਂ ਰਹੀਆਂ ਪਰ ਅਜਿਹੀ ਕੋਈ ਗੱਲ ਨਹੀਂ ਹੈ | ਇਹ ਹਾਦਸਾ ਮਾਮੂਲੀ ਸੀ | ਉਹ ਤੇ ਉਨ੍ਹਾਂ ਦੇ ਸਾਥੀ ਬਿਲਕੁਲ ਠੀਕ ਠਾਕ ਹਨ |

Ad Position 22
No active advertisement
ਪਿਛਲੀ ਖ਼ਬਰ 50 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ
Ad Position 24