19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਆਹਲ ਬੋਦਲਾ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਦਾ ਹੋਇਆ ਗਠਨ <br/>

Ad Position 21
No active advertisement
ਅਜੀਤ ਡੈਸਕ 23-10-2025
ਮੰਡੀ ਲਾਧੂਕਾ, 22 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੂੰ ਬਹੁਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਆਹਲ ਬੋਦਲਾ ਦੇ ਕਿਸਾਨ ਸੀਨੀਅਰ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਅਤਰਪ੍ਰੀਤ ਬਰਾੜ, ਜ਼ਿਲ੍ਹਾ ਪੈੱ੍ਰਸ ਸਕੱਤਰ ਸਤਪਾਲ ਸਿੰਘ ਗੰਧੜ, ਕਿਸਾਨ ਆਗੂ ਹਜ਼ੂਰ ਸਿੰਘ ਸੰਧੂ ਤੇ ਗੁਰਲਾਲ ਸਿੰਘ ਦੀ ਅਗਵਾਈ ਹੇਠ ਕ੍ਰਾਂਤੀਕਾਰੀ ਕਿਸਾਨ ਯੂਨੀਅਨ 'ਚ ਸ਼ਾਮਿਲ ਹੋਏ ਪਿੰਡ ਦੀ ਇਕਾਈ 'ਚ ਹਰਜਿੰਦਰ ਸਿੰਘ ਨੂੰ ਪ੍ਰਧਾਨ, ਹਰਜੀਤ ਸਿੰਘ ਨੂੰ ਜਨਰਲ ਸਕੱਤਰ, ਅੰਗਰੇਜ਼ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਨਿਸ਼ਾਨ ਸਿੰਘ ਨੂੰ ਖ਼ਜ਼ਾਨਚੀ, ਜਸਵੰਤ ਸਿੰਘ ਨੂੰ ਪੈੱ੍ਰਸ ਸਕੱਤਰ, ਲਖਵਿੰਦਰ ਸਿੰਘ ਨੂੰ ਪੈੱ੍ਰਸ ਇੰਚਾਰਜ, ਹਰਮੀਤ ਸਿੰਘ ਨੂੰ ਸਕੱਤਰ, ਸੁਖਮਿਲਾਪ ਸਿੰਘ ਨੂੰ ਸ਼ਹਿ ਖ਼ਜ਼ਾਨਚੀ, ਗੁਰਮੀਤ ਸਿੰਘ ਨੂੰ ਮੀਤ ਪ੍ਰਧਾਨ, ਗੁਰਜਿੰਦਰ ਸਿੰਘ, ਤਰਨਪ੍ਰੀਤ ਸਿੰਘ, ਸਨਦੀਪ ਕੁਮਾਰ, ਹੁਸਨਪ੍ਰੀਤ ਸਿੰਘ ਮੈਂਬਰ ਨਿਯੁਕਤ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਸਕੂਲ 'ਚ ਇੱਕ ਰੋਜ਼ਾ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਹਮੇਸ਼ਾ ਅਕਾਲੀ ਦਲ ਨੇ ਹੀ ਕੀਤੀ ਹੈ-ਹੈਰੀ ਸੰਧੂ <br/>
Ad Position 24