06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲਾਇਨਜ਼ ਕਲੱਬ ਅਬੋਹਰ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-11-2025
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਲਾਇਨਜ਼ ਕਲੱਬ ਵਲੋਂ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਦੀ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ 'ਚ ਸਜਾਏ ਗਏ ਨਗਰ ਕੀਰਤਨ ਦਾ ਭਗਤ ਚੌਂਕ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਕਲੱਬ ਵਲੋਂ ਬੂੰਦੀ ਭੁੱਜੀਏ ਦਾ ਲੰਗਰ ਅਤੇ ਠੰਢੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਹੈਪੀ ਬਰਾੜ, ਸਕੱਤਰ ਅਨਮੋਲ ਬਾਘਲਾ, ਗੁਰਤੇਜ ਸਿੰਘ, ਚੇਅਰਮੈਨ ਨਰੇਸ਼ ਖੁਰਾਨਾ, ਰਘੁਵੀਰ ਸਿੰਘ ਭੁੱਲਰ, ਹਰਕਮਲ ਬਰਾੜ, ਸਤਪਾਲ ਸਿੰਘ ਤਰਮਾਲਾ, ਜਸਪਾਲ ਸਰਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੌਂਸਲਰ ਪੂਜਾ ਲੂਥਰਾ ਸਚਦੇਵਾ ਵਲੋਂ ਖੇਡਾਂ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਅਰੁਣ ਨਾਰੰਗ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>
Ad Position 24